ਅੰਮ੍ਰਿਤਸਰ: ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਪ੍ਰੋ. ਇੰਦਰਜੀਤ ਸਿੰਘ ਗੋਗੋਆਣੀ ਦੇ ਪਿਤਾ ਗੁਰਮੇਜ ਸਿੰਘ ਗੋਗੋਆਣੀ ਦੇ ਦੇਹਾਂਤ ਕਾਰਨ ਪਰਿਵਾਰ ‘ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ 30 ਜੁਲਾਈ ਨੂੰ ਦੁਪਹਿਰ 1:30 ਵਜੇ ਚਾਟੀਵਿੰਡ ਚੌਂਕ ਨੇੜੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਸ਼ਮਸ਼ਾਨ ਘਾਟ ਵਿਖੇ ਅਦਾ ਕੀਤੀ ਜਾਵੇਗੀ।