Homeਦੇਸ਼ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, ਜਵਾਨਾਂ ਨੂੰ ਦਿੱਤੀ ਸਲਾਮੀ BSF ਵੱਲੋਂ...

ਅਟਾਰੀ ਬਾਰਡਰ ਪਹੁੰਚੀ ਕਿਆਰਾ ਅਡਵਾਨੀ, ਜਵਾਨਾਂ ਨੂੰ ਦਿੱਤੀ ਸਲਾਮੀ BSF ਵੱਲੋਂ ਬਣੀ ਗੈਸਟ ਆਫ਼ ਆਨਰ

Published on

spot_img

ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਅੰਮ੍ਰਿਤਸਰ ਪਹੁੰਚੀ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ ‘ਤੇ ਰਿਟਰੀਟ ਦੇਖਦਿਆਂ ਦੇਖਿਆ ਗਿਆ। ਕਿਆਰਾ ਦੀਆਂ ਤਸਵੀਰਾਂ ਸੀਮਾ ਸੁਰੱਖਿਆ ਬਲ (BSF) ਨੇ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਅਤੇ ਸ਼ਾਮ ਦੇ ਰਿਟ੍ਰੀਟ ‘ਤੇ ਪਹੁੰਚਣ ਲਈ ਧੰਨਵਾਦ ਕੀਤਾ। ਸੂਚਨਾ ਮੁਤਾਬਕ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ’ਤੇ BSF ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ।

29 ਜੂਨ ਨੂੰ ਸੱਤਿਆਪ੍ਰੇਮ ਕੀ ਕਥਾ ਰਿਲੀਜ਼ ਹੋਣ ਤੋਂ ਬਾਅਦ, ਕਿਆਰਾ ਅਡਵਾਨੀ ਆਰਾਮ ਨਾਲ ਸਮਾਂ ਬਿਤਾ ਰਹੀ ਹੈ ਅਤੇ ਇੰਟਰਵਿਊਆਂ ਅਤੇ ਵਿਸ਼ੇਸ਼ ਸ਼ੂਟ ਵਿੱਚ ਦਿਖਾਈ ਦੇ ਰਹੀ ਹੈ। ਉਹ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅਡਵਾਨੀ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ BSF ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ।

ਇਹ ਵੀ ਪੜ੍ਹੋ : Beer: ਜਾਣੋ ਕਿਵੇਂ ਤੁਹਾਡੀ ਡ੍ਰਿੰਕ ਵਿੱਚ ਮੱਛੀ ਵੀ ਹੁੰਦੀ ਸ਼ਾਮਲ ਕੀ ਅਸਲ ਵਿੱਚ ਬੀਅਰ ਸ਼ਾਕਾਹਾਰੀ ਹੁੰਦੀ?

ਕਿਆਰਾ ਅਡਵਾਨੀ ਨੇ ਅਟਾਰੀ ਸਰਹੱਦ ਤੇ BSF ਅਧਿਕਾਰੀਆਂ ਦੇ ਨਾਲ ਬੈਠ ਕੇ ਰੀਟਰੀਟ ਸਮਾਰੋਹ ਦੇਖਿਆ ਅਤੇ ਫਿਰ BSF ਜਵਾਨਾਂ ਨਾਲ ਤਸਵੀਰਾਂ ਖਿੱਚੀਆਂ। ਕਿਆਰਾ ਅਡਵਾਨੀ ਰਿਟਰੀਟ ਦੇਖ ਕੇ ਕਾਫੀ ਖੁਸ਼ ਨਜ਼ਰ ਆਈ। ਇੰਨਾ ਹੀ ਨਹੀਂ ਕਿਆਰਾ ਅਡਵਾਨੀ ਦਾ ਆਉਣਾ ਰਿਟ੍ਰੀਟ ਦੇਖਣ ਆਏ ਸੈਲਾਨੀਆਂ ਲਈ ਵੀ ਸਰਪ੍ਰਾਈਜ਼ ਸੀ। ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਕਾਫੀ ਖੁਸ਼ ਹੋਏ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this