More
    Homeਦੇਸ਼ਤਾਜਾ ਖਬਰਾਂ: Salman Khan ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ...

    ਤਾਜਾ ਖਬਰਾਂ: Salman Khan ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਸ਼ੁਰੂ

    Published on

    spot_img

    salman khan threat news: ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਸਿੱਧੂ ਮੂਸੇਵਾਲਾ ਵਾਂਗ ਉਨ੍ਹਾਂ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਗਈ ਹੈ। ਸਲੀਮ ਖਾਨ ਨੂੰ ਇੱਕ ਪੱਤਰ ਮਿਲਿਆ ਹੈ, ਜਿਸ ਵਿੱਚ ਇਹ ਧਮਕੀ ਦਿੱਤੀ ਗਈ ਹੈ।

    ਸਲਮਾਨ ਖਾਨ ਆਪਣੀਆਂ ਫਿਲਮਾਂ ਤੋਂ ਇਲਾਵਾ ਹੋਰ ਕਾਰਨਾਂ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਹਾਲ ਹੀ ‘ਚ ਸਰਕਾਰ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਅਣਪਛਾਤੇ ਵਿਅਕਤੀ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਚਿੱਠੀ ਲਿਖ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੰਬਈ ਪੁਲਸ ਨੇ ਬਾਂਦਰਾ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਨੂੰ ਇਹ ਧਮਕੀ ਭਰਿਆ ਪੱਤਰ ਮਿਲਿਆ ਸੀ। ਇਸ ਤੋਂ ਬਾਅਦ ਸਲੀਮ ਖਾਨ ਨੇ ਮੁੰਬਈ ਦੇ ਬਾਂਦਰਾ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ। ਮੁੰਬਈ ਪੁਲਿਸ ਨੇ ਤੁਰੰਤ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਚਿੱਠੀ ‘ਚ ਕੀ ਲਿਖਿਆ ਹੈ, ਕਿਸ ਨੇ ਭੇਜਿਆ ਹੈ ਅਤੇ ਕਿਸ ਤਰ੍ਹਾਂ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ, ਇਸ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this