Homeਦੇਸ਼LPG Cylinder Price: ਜਾਣੋ ਨਵੇਂ ਰੇਟ ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਦਾ...

LPG Cylinder Price: ਜਾਣੋ ਨਵੇਂ ਰੇਟ ਮਜ਼ਦੂਰ ਦਿਵਸ ਮੌਕੇ ਕੇਂਦਰ ਸਰਕਾਰ ਦਾ ਤੋਹਫ਼ਾ, LPG ਸਿਲੰਡਰ ਹੋਏ ਸਸਤੇ

Published on

spot_img

LPG Price Cheap: 1 ਮਈ ਨੂੰ LPG ਸਿਲੰਡਰ ਦੀ ਕੀਮਤ ‘ਚ ਵੱਡੀ ਕਟੌਤੀ ਕੀਤੀ ਗਈ ਹੈ। ਦੇਸ਼ ਦੀ ਰਾਜਧਾਨੀ ਪਟਨਾ, ਕਾਨਪੁਰ, ਮੁੰਬਈ, ਚੇਨਈ ਸਮੇਤ ਹੋਰ ਸ਼ਹਿਰਾਂ ‘ਚ ਕੀਮਤਾਂ ‘ਚ ਬਦਲਾਅ ਹੋਇਆ ਹੈ।

LPG Price Update Rate on 1 May 2023: ਮਜ਼ਦੂਰ ਦਿਵਸ ਯਾਨੀ 1 ਮਈ ਤੋਂ, ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਦਿੱਲੀ ਤੋਂ ਲੈ ਕੇ ਬਿਹਾਰ ਅਤੇ ਯੂਪੀ ਸਮੇਤ ਕਈ ਸ਼ਹਿਰਾਂ ਵਿੱਚ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਨਵੀਆਂ ਦਰਾਂ ਗੈਸ ਕੰਪਨੀਆਂ ਨੇ ਆਪਣੀ ਵੈੱਬਸਾਈਟ ‘ਤੇ ਅਪਡੇਟ ਕਰ ਦਿੱਤੀਆਂ ਹਨ। ਕਾਨਪੁਰ, ਪਟਨਾ, ਰਾਂਚੀ ਅਤੇ ਚੇਨਈ ‘ਚ LPG ਸਿਲੰਡਰ ਦੀ ਕੀਮਤ 171.50 ਰੁਪਏ ਸਸਤੀ ਹੋ ਗਈ ਹੈ। ਇਹ ਕਟੌਤੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਿੱਚ ਹੋਈ ਹੈ।

ਅੱਜ ਦਿੱਲੀ ਵਿੱਚ ਵਪਾਰਕ ਸਿਲੰਡਰ 1856.50 ਰੁਪਏ ਹੈ। ਮੁੰਬਈ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1808.50 ਰੁਪਏ, ਕੋਲਕਾਤਾ ਵਿੱਚ 1960.50 ਰੁਪਏ ਅਤੇ ਚੇਨਈ ਵਿੱਚ 2021.50 ਰੁਪਏ ਹੈ। ਦੂਜੇ ਪਾਸੇ 14.2 ਕਿਲੋਗ੍ਰਾਮ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Latest articles

ਭਾਰਤ ਸਣੇ ਕਈ ਦੇਸ਼ਾਂ ਦੇ ਯੂਜ਼ਰਸ ਹੋ ਰਹੇ ਪਰੇਸ਼ਾਨ ਤੜਕਸਾਰ ਡਾਊਨ ਹੋਏ Facebook ਤੇ Instagram!

ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਕੁਝ ਯੂਜ਼ਰਸ ਲਈ ਡਾਊਨ ਹੋ ਗਏ ਹਨ।...

ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 14 ਕਰੋੜ ਕੈਸ਼, 170 ਕਰੋੜ ਦੀ ਜਾਇਦਾਦ ਬਰਾਮਦ , 8 ਕਿਲੋ ਸੋਨਾ…

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ...

Hemkunt Sahib Yatra 2024: ਹੈਲੀਕਾਪਟਰ ਸੇਵਾ ਸ਼ੁਰੂ ਹੇਮਕੁੰਟ ਜਾਣ ਵਾਲਿਆਂ ਲਈ ਖੁਸ਼ਖਬਰੀ!

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਜਾਣ ਵਾਲਿਆਂ ਲਈ ਖੁਸ਼ਖਬਰੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ...

15-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ...

More like this