ਮੁਹਾਲੀ: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹੁਣ 1 ਅਗਸਤ ਨੂੰ ਮੁਹਾਲੀ ਕੋਰਟ ‘ਚ ਸੁਣਵਾਈ ਹੋਏਗੀ। ਮਜੀਠੀਆ ਦੇ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਇੱਥੇ ਵੀ ਕੇਸ ਨੂੰ ਲੰਬਾ ਖਿੱਚਣ ਦੀ ਕੋਸ਼ਿਸ਼ ਕਰ ਰਹੀ ਹੈ।ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੇਸ ਦੀ ਲਾਈਵ ਸਟ੍ਰੀਮਿੰਗ ਲਈ ਵੀ ਅਰਜ਼ੀ ਦਿੱਤੀ ਗਈ ਹੈ, ਤਾਂ ਜੋ ਲੋਕਾਂ ਤੱਕ ਸੱਚਾਈ ਪਹੁੰਚ ਸਕੇ।ਮਜੀਠੀਆ ਇਸ ਵੇਲੇ ਨਿਆਂਇਕ ਹਿਰਾਸਤ ਹੇਠ ਨਾਭਾ ਜੇਲ੍ਹ ‘ਚ ਬੰਦ ਹਨ।
ਮਜੀਠੀਆ ਦੀ ਜ਼ਮਾਨਤ ’ਤੇ ਹੁਣ 1 ਅਗਸਤ ਨੂੰ ਸੁਣਵਾਈ, ਕੇਸ ਨੂੰ ਲਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪੰਜਾਬ ਸਰਕਾਰ: ਵਕੀਲ…
Published on
