Homeਪੰਜਾਬਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ ਹਿਮਾਚਲ...

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਕੀਤਾ ਜਾਰੀ ਹਿਮਾਚਲ ‘ਚ ਮਾਨਸੂਨ ਮੁੜ ਐਕਟੀਵ

Published on

spot_img

ਹਿਮਾਚਲ ‘ਚ ਮਾਨਸੂਨ ਫਿਰ ਸਰਗਰਮ ਹੋ ਗਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਚੰਗੀ ਬਾਰਿਸ਼ ਹੋਈ। ਸਭ ਤੋਂ ਵੱਧ 70 ਮਿਲੀਮੀਟਰ ਮੀਂਹ ਨਾਹਨ ਵਿੱਚ ਦਰਜ ਕੀਤਾ ਗਿਆ। ਅਗਲੇ ਪੰਜ ਦਿਨਾਂ ਤੱਕ ਵੀ ਮੀਂਹ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ।

ਮੌਸਮ ਵਿਭਾਗ ਨੇ 9 ਜੁਲਾਈ ਤੱਕ ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਕਈ ਇਲਾਕਿਆਂ ‘ਚ ਬੱਦਲ ਫਟਣ ਵਰਗੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ। ਇਸ ਦੇ ਮੱਦੇਨਜ਼ਰ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਸਾਵਧਾਨੀ ਵਰਤਣ ਅਤੇ ਜ਼ਮੀਨ ਖਿਸਕਣ ਵਾਲੇ ਖੇਤਰਾਂ ਵਿੱਚ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਨਿਰਦੇਸ਼ਕ ਡਾਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਸੜਕਾਂ ਅਤੇ ਰਸਤੇ ਬੰਦ ਹੋ ਸਕਦੇ ਹਨ। ਅਜਿਹੇ ‘ਚ ਮੌਸਮ ਨੂੰ ਧਿਆਨ ‘ਚ ਰੱਖ ਕੇ ਕੋਈ ਵੀ ਪ੍ਰੋਗਰਾਮ ਬਣਾਓ।

Latest articles

ਝਾਰਖੰਡ ‘ਚ 35 ਕਰੋੜ ਕੈਸ਼ ਮਿਲਣ ਮਗਰੋਂ ED ਦਾ ਐਕਸ਼ਨ, ਹੁਣ ਮੰਤਰੀ ਦੀ ਗ੍ਰਿਫਤਾਰੀ… ਪਹਿਲਾਂ PA, ਫਿਰ ਨੌਕਰ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਅਤੇ ਝਾਰਖੰਡ ਦੇ ਪੇਂਡੂ ਵਿਕਾਸ ਮੰਤਰੀ...

10 ਗੱਡੀਆਂ ਸ.ੜ ਕੇ ਸੁ.ਆਹ , ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ‘ਚ ਲੱਗੀ ਭਿਆਨਕ ਅੱਗ

ਪੰਜਾਬ ਦੇ ਜ਼ਿਲ੍ਹਾ ਪਠਾਨਕੋਟ ਦੇ ਪੁਰਾਣੇ ਸਦਰ ਥਾਣੇ ਵਿੱਚ ਅਚਾਨਕ ਅੱਗ ਲੱਗਣ ਕਾਰਨ ਹਫੜਾ-ਦਫੜੀ...

ਭਾਰਤ ਸਣੇ ਕਈ ਦੇਸ਼ਾਂ ਦੇ ਯੂਜ਼ਰਸ ਹੋ ਰਹੇ ਪਰੇਸ਼ਾਨ ਤੜਕਸਾਰ ਡਾਊਨ ਹੋਏ Facebook ਤੇ Instagram!

ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਅਤੇ ਇੰਸਟਾਗ੍ਰਾਮ ਕੁਝ ਯੂਜ਼ਰਸ ਲਈ ਡਾਊਨ ਹੋ ਗਏ ਹਨ।...

ਮਹਾਰਾਸ਼ਟਰ ਦੇ ਨਾਂਦੇੜ ‘ਚ IT ਦਾ ਛਾਪਾ, 14 ਕਰੋੜ ਕੈਸ਼, 170 ਕਰੋੜ ਦੀ ਜਾਇਦਾਦ ਬਰਾਮਦ , 8 ਕਿਲੋ ਸੋਨਾ…

ਮਹਾਰਾਸ਼ਟਰ ਦੇ ਨਾਂਦੇੜ ‘ਚ ਆਮਦਨ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੋੜਾਂ ਰੁਪਏ...

More like this