back to top
More
    Homeਦੇਸ਼Chandigarhਮੋਹਾਲੀ ਰੈਸਟੋਰੈਂਟ 'ਚ ਹਵਾਈ ਫਾਇਰਿੰਗ ਦੀ ਵੀਡੀਓ ਵਾਇਰਲ, ਨੌਜਵਾਨ ਵਿਰੁੱਧ ਮਾਮਲਾ ਦਰਜ…

    ਮੋਹਾਲੀ ਰੈਸਟੋਰੈਂਟ ‘ਚ ਹਵਾਈ ਫਾਇਰਿੰਗ ਦੀ ਵੀਡੀਓ ਵਾਇਰਲ, ਨੌਜਵਾਨ ਵਿਰੁੱਧ ਮਾਮਲਾ ਦਰਜ…

    Published on

    ਮੋਹਾਲੀ ਦੇ ਢਕੋਲੀ ਇਲਾਕੇ ਵਿੱਚ ਇੱਕ ਰੂਫਟਾਪ ਰੈਸਟੋਰੈਂਟ ‘ਚ ਜਨਮਦਿਨ ਸਮਾਰੋਹ ਦੌਰਾਨ ਇੱਕ ਨੌਜਵਾਨ ਵੱਲੋਂ ਦੋਵੇਂ ਹੱਥਾਂ ਨਾਲ ਕੀਤੀ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਸ ਘਟਨਾ ਤੋਂ ਬਾਅਦ ਪੁਲਿਸ ਤੁਰੰਤ ਹਰਕਤ ਵਿੱਚ ਆ ਗਈ ਅਤੇ ਮੁਲਜ਼ਮ ਵਿਕਰਮ ਵਿਰੁੱਧ ਅਸਲਾ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਗਿਆ।ਵੀਡੀਓ ਵਿੱਚ ਨੌਜਵਾਨ ਨੂੰ ਭੀੜ ਵਿੱਚ ਖੜ੍ਹਾ ਹੋ ਕੇ ਦੋਨੋ ਹੱਥਾਂ ਵਿੱਚ ਪਿਸਤੌਲ ਫੜ ਕੇ ਹਵਾ ਵਿੱਚ ਗੋਲੀਆਂ ਚਲਾਉਂਦੇ ਹੋਏ ਸਾਫ਼ ਦੇਖਿਆ ਜਾ ਸਕਦਾ ਹੈ। ਇਨ੍ਹਾਂ ਗੋਲੀਆਂ ਦੇ ਦੌਰਾਨ ਰੈਸਟੋਰੈਂਟ ਵਿੱਚ ਮੌਜੂਦ ਲੋਕ ਤਾੜੀਆਂ ਵਜਾਉਂਦੇ ਅਤੇ ਹੌਸਲਾ ਅਫਜ਼ਾਈ ਕਰਦੇ ਨਜ਼ਰ ਆਏ।

    ਜਿਵੇਂ ਹੀ ਇਹ ਵੀਡੀਓ ਵਾਇਰਲ ਹੋਈ, ਲੋਕਾਂ ਵਿੱਚ ਡਰ ਅਤੇ ਗੁੱਸਾ ਫੈਲ ਗਿਆ। ਮੁੱਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਹ ਘਟਨਾ ਇੱਕ ਜਨਮਦਿਨ ਦੀ ਪਾਰਟੀ ਦੌਰਾਨ ਵਾਪਰੀ ਸੀ ਜਿਸ ਵਿੱਚ ਕਾਫੀ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

    Latest articles

    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਐਂਬੂਲੈਂਸਾਂ ਭੇਜੀਆਂ ਗਈਆਂ…

    ਲੁਧਿਆਣਾ : ਪੰਜਾਬ ਵਿੱਚ ਆਏ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀ...

    ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, CM ਭਗਵੰਤ ਮਾਨ ਦੇ ਨਾਲ ਮਿਲਣਗੇ ਹੜ੍ਹ ਪੀੜਤ ਪਰਿਵਾਰਾਂ ਨੂੰ, ਲੈਣਗੇ ਰਾਹਤ ਕਾਰਜਾਂ ਦਾ ਜਾਇਜ਼ਾ…

    ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਵੇਲੇ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ...

    ਚੰਡੀਗੜ੍ਹ ਵਿੱਚ ਭਾਰੀ ਮੀਂਹ ਨਾਲ ਹਾਲਾਤ ਵਿਗੜੇ, ਸੁਖ਼ਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ ਗਏ, ਸਕੂਲਾਂ ਨੂੰ ਬੰਦ ਕਰਨ ਦੇ ਆਰਡਰ ਜਾਰੀ…

    ਚੰਡੀਗੜ੍ਹ : ਯੂਟੀ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਲੋਕਾਂ ਦੀ ਜ਼ਿੰਦਗੀ...

    More like this