Site icon Punjab Mirror

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦਾ ਸਾਥੀ ਖਤਰਨਾਕ ਗੈਂਗਸਟਰ ਰਾਜਨ ਜਾਟ 3 ਨਜਾਇਜ਼ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ|

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਖਤਰਨਾਕ ਗੈਂਗਸਟਰ ਰਾਜਨ ਜਾਟ ਨੂੰ 3 ਨਜਾਇਜ਼ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ

Punjab News: ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਖਤਰਨਾਕ ਗੈਂਗਸਟਰ ਰਾਜਨ ਜਾਟ ਨੂੰ 3 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। IG ਫਰੀਦਕੋਟ ਰੇਂਜ ਨੇ ਮੁਕਤਸਰ ਦੇ ਐੱਸਐੱਸਪੀ ਦਫਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ ਅਤੇ ਗੈਂਗਸਟਰ ਰਾਜਨ ਜਾਟ ਤੋਂ ਹੋਰ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ। 

Exit mobile version