Homeਪੰਜਾਬਸੋਮਵਾਰ ਨੂੰ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ...

ਸੋਮਵਾਰ ਨੂੰ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ 49ਵੇਂ ਜਨਮ ਦਿਨ ‘ਤੇ ਦਿੱਤੀਆਂ ਵਧਾਈਆਂ

Published on

spot_img

ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੂੰ ਉਨ੍ਹਾਂ ਦੇ 49ਵੇਂ ਜਨਮ ਦਿਨ ‘ਤੇ ਵਧਾਈਆਂ ਦਿੱਤੀਆਂ।

ਆਪਣੀ ਪੋਸਟ ਵਿੱਚ ਪੀਐਮ ਮੋਦੀ ਨੇ ਕਿਹਾ, “ਪੰਜਾਬ ਦੇ ਮੁੱਖ ਮੰਤਰੀ ਸ਼੍ਰੀ @ਭਗਵੰਤ ਮਾਨ ਜੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ।” ਪੀਐਮ ਮੋਦੀ ਨੇ ਇਹ ਵੀ ਕਿਹਾ ਕਿ ਪਰਮਾਤਮਾ ਭਗਵੰਤ ਮਾਨ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਬਖਸ਼ੇ।

ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਨਿੱਜੀ ਜ਼ਿੰਦਗੀ ਦੀਆਂ ਕੁਝ ਰੋਚਕ ਗੱਲਾਂ ਜੋ ਤੁਸੀ ਸ਼ਾਇਦ ਪਹਿਲਾਂ ਨਾ ਸੁਣੀਆਂ ਹੋਣ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਹੋਏ ਤਲਾਕ ਤੋਂ 7 ਸਾਲ ਬਾਅਦ ਦੂਜਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ 7 ਜੁਲਾਈ 2022 ਨੂੰ ਇੱਕ ਸਾਦੇ ਸਮਾਗਮ ਦੌਰਾਨ ਕਰਵਾਇਆ ਸੀ। ਭਗਵੰਤ ਮਾਨ ਨੂੰ ਬਤੌਰ ਕਾਮੇਡੀਅਨ ਅਤੇ ਸਿਆਸਤਦਾਨ ਕਾਫ਼ੀ ਲੋਕ ਜਾਣਦੇ ਹਨ। ਉਹ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲਗਾਤਾਰ ਦੋ ਵਾਰ ਸੰਸਦ ਮੈਂਬਰ ਰਹੇ ਹਨ। 2022 ਦੀਆਂ ਆਮ ਵਿਧਾਨ ਸਭਾ ਚੋਣਾਂ ਦੌਰਾਨ ਉਹ ਧੂਰੀ ਹਲਕੇ ਤੋਂ ਵਿਧਾਇਕ ਬਣੇ ਹਨ।

Latest articles

CBSE 10th-12th Result 2024:ਇਦਾਂ ਚੈੱਕ ਕਰੋ ਆਪਣਾ Result ਇਸ ਦਿਨ ਜਾਰੀ ਹੋਣਗੇ CBSE ਬੋਰਡ ਦੇ ਨਤੀਜੇ

CBSE Board Result 2024 Update: ਸੀਬੀਐਸਈ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਬਾਰੇ...

Earthqauke in Mexico-Guatemala: ਮੈਕਸੀਕੋ-ਗਵਾਟੇਮਾਲਾ ਬਾਰਡਰ ‘ਤੇ ਆਇਆ ਭੂਚਾਲ, ਘਰ ਤੋਂ ਬਾਹਰ ਭੱਜੇ ਲੋਕ 6.4 ਦੀ ਤੀਬਰਤਾ ਨਾਲ ਕੰਬੀ ਧਰਤੀ

Earthqauke in Mexico-Guatemala: ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਇਹ ਭੂਚਾਲ ਜ਼ਮੀਨ ਦੀ ਡੂੰਘਾਈ...

12-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਬੈਰਾੜੀ ਮਹਲਾ ੪ ॥ ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ...

More like this