Site icon Punjab Mirror

ਮਾਂ-ਪਿਓ ਵੀ ਜਾ ਸਕਣਗੇ ਨਾਲ ਪਹਿਲੀ ਜਮਾਤ ਤੋਂ ਕੈਨੇਡਾ ਚ ਪੜ੍ਹਾਓ ਬੱਚੇ ਮਾਈਨਰ ਸਟੱਡੀ ਵੀਜ਼ੇ ਤੇ

ਹੁਣ ਛੋਟੇ ਬੱਚਿਆਂ ਨੂੰ ਵੀ ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ ਮਿਲੇਗਾ। ਕੈਨੇਡਾ ਸਟੱਡੀ ਵੀਜ਼ਾ ‘ਤੇ ਜਾਣ ਲਈ ਹੁਣ ਬਾਰ੍ਹਵੀਂ ਤੱਕ ਇੰਤਜ਼ਾਰ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਕੈਨੇਡਾ ਸਰਕਾਰ ਵੱਲੋਂ ਛੋਟੇ ਬੱਚੇ, ਜਿਨ੍ਹਾਂ ਦੀ ਉਮਰ 4-17 ਸਾਲ ਹੋਵੇ, ਉਨ੍ਹਾਂ ਲਈ ਪਰਿਵਾਰ ਸਮੇਤ ਸਟੱਡੀ ਵੀਜ਼ੇ ਦੀ ਸਹੂਲਤ ਸ਼ੁਰੂ ਹੋ ਚੁਕੀ ਹੈ। ਹਰ ਸਾਲ ਲੱਖਾਂ ਵਿਦਿਆਰਥੀ ਬਾਰ੍ਹਵੀਂ ਕਰ ਕੇ ਕੈਨੇਡਾ ਪੜ੍ਹਾਈ ਲਈ ਜਾਂਦੇ ਹਨ ਪਰ ਹੁਣ 4 ਤੋਂ 17 ਸਾਲ ਉਮਰ ਦੇ ਨਾਬਾਲਿਗ ਵਿਦਆਰਥੀ ਵੀ ਕੈਨੇਡਾ ਪੜ੍ਹਾਈ ਲਈ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 9501720202 ’ਤੇ ਸੰਪਰਕ ਕਰੋ।

ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ, ਜਿਸ ਵਿਚ ਵਿਦਿਆਰਥੀ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲਾਂ ਵਿਚ ਜਾ ਕੇ ਕਰ ਸਕਦੇ ਹਨ। ਇਸ ਵੀਜ਼ੇ ਰਾਹੀਂ ਮਾਤਾ ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ ਤੇ ਉੱਥੇ ਜਾ ਕੇ ਸੈਟਲ ਹੋ ਸਕਦੇ ਹਨ ਅਤੇ ਨਾਲ ਹੀ ਭੈਣ ਭਰਾ ਵੀ ਨਾਲ ਜਾ ਸਕਦੇ ਹਨ।

ਇਹ ਵੀ ਪੜ੍ਹੋ : ਇਨ੍ਹਾਂ ਨੂੰ ਮਿਲੀ ਵੱਡੀ ਜਿੰਮੇਵਾਰੀ CM ਮਾਨ ਵੱਲੋਂ PSPCL ਤੇ PSTCL ਪਟਿਆਲਾ ਦੇ ਡਾਇਰੈਕਟਰਾਂ ਦੀ ਨਿਯੁਕਤੀ

ਜੇਕਰ ਮਾਤਾ-ਪਿਤਾ ਕਨੇਡਾ ਨਾਲ ਨਹੀਂ ਜਾਣਾ ਚਾਹੁੰਦੇ ਤਾਂ ਸਕੂਲ ਬੱਚੇ ਦੀ ਕਸਟੱਡੀ (ਦੇਖਭਾਲ ਦੀ ਜਿੰਮੇਵਾਰੀ) ਲੈ ਲੈਂਦਾ ਹੈ। ਮਾਤਾ ਪਿਤਾ ਜੇਕਰ ਕਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਵਾ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫਤ ਹੋ ਜਾਂਦੀ ਹੈ। ਵਧੇਰੇ ਜਾਣਕਾਰੀ ਲਈ 9501720202 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Exit mobile version