HomeਮਨੋਰੰਜਨParineeti Raghav Marriage Pics: ਪਹਿਲੀ ਤਸਵੀਰ ਆਈ ਸਾਹਮਣੇ ਵਿਆਹ ਦੇ ਬੰਧਨ ਵਿੱਚ...

Parineeti Raghav Marriage Pics: ਪਹਿਲੀ ਤਸਵੀਰ ਆਈ ਸਾਹਮਣੇ ਵਿਆਹ ਦੇ ਬੰਧਨ ਵਿੱਚ ਬੱਝੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ

Published on

spot_img

ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੋਹਾਂ ਨੇ ਬੀਤੇ ਦਿਨ ਉਦੈਪੁਰ ਦੇ ਲੀਲਾ ਪੈਲੇਸ ‘ਚ ਵਿਆਹ ਦੀਆਂ ਰਸਮਾਂ ਨੂੰ ਪੂਰਾ ਕੀਤਾ।

Parineeti Raghav Marriage Pics: ਵਿਆਹ ਦੇ ਬੰਧਨ ਵਿੱਚ ਬੱਝੇ ਰਾਘਵ ਚੱਢਾ ਤੇ ਪਰਿਣੀਤੀ ਚੋਪੜਾ, ਪਹਿਲੀ ਤਸਵੀਰ ਆਈ ਸਾਹਮਣੇ

Parineeti Raghav Marriage Pics:  ਸੰਸਦ ਮੈਂਬਰ ਰਾਘਵ ਚੱਢਾ ਅਤੇ ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਦੋਹਾਂ ਨੇ ਬੀਤੇ ਦਿਨ ਉਦੈਪੁਰ ਦੇ ਲੀਲਾ ਪੈਲੇਸ ‘ਚ ਵਿਆਹ ਦੀਆਂ ਰਸਮਾਂ ਨੂੰ ਪੂਰਾ ਕੀਤਾ। ਇਸ ਤੋਂ ਪਹਿਲਾਂ ਦੁਪਹਿਰ 1 ਵਜੇ ਰਾਘਵ ਦੀ ਸਹਿਰਾਬੰਦੀ ਹੋਈ। ਅਤੇ ਦੁਪਹਿਰ 3 ਵਜੇ ਬਾਰਾਤ 18 ਕਿਸ਼ਤੀਆਂ ਵਿੱਚ ਤਾਜ ਲੇਕ ਪੈਲੇਸ ਤੋਂ ਲੀਲਾ ਪੈਲੇਸ ਪਹੁੰਚੀ।

ਲਾੜੇ ਬਣੇ ਰਾਘਵ ਚੱਢਾ ਨੇ ਕਰੀਮ ਰੰਗ ਦੀ ਸ਼ੇਰਵਾਨੀ ਪਹਿਨੀ ਸੀ ਅਤੇ ਦੁਲਹਨ ਪਰਿਣੀਤੀ ਨੇ ਵੀ ਉਸੇ ਰੰਗ ਦਾ ਲਹਿੰਗਾ ਪਾਇਆ ਸੀ। ਰਾਘਵ ਦੇ ਰਿਸ਼ਤੇਦਾਰਾਂ ਅਤੇ ਦੋਸਤ ਵਿਆਹ ਵਿੱਚ ਜੋਸ਼ ਨਾਲ ਨੱਚੇ। ਪੰਜਾਬ ਦੇ ਸੀਐਮ ਭਗਵੰਤ ਮਾਨ ਵੀ ਵਿਆਹ ’ਚ ਨੱਚਦੇ ਨਜ਼ਰ ਆਏ।

ਹੁਣ ਦੋਹਾਂ ਦੀ ਵਿਆਹ ਤੋਂ ਬਾਅਦ ਪਹਿਲੀ ਤਸਵੀਰ ਵੀ ਸਾਹਮਣੇ ਆਈ ਹੈ। ਇਹ ਫੋਟੋ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰਿਸੈਪਸ਼ਨ ਤੋਂ ਬਾਅਦ ਪਰੀ ਅਤੇ ਰਾਘਵ ਨੇ ਮਹਿਮਾਨਾਂ ਲਈ ਨਾਈਟ ਪਾਰਟੀ ਦਾ ਆਯੋਜਨ ਕੀਤਾ, ਜਿਸ ਦੀ ਥੀਮ ਬਲੈਕ ਐਂਡ ਵ੍ਹਾਈਟ ਹੋਵੇਗੀ।

ਇਸ ਪੰਜਾਬੀ ਵਿਆਹ ਵਿੱਚ ਸ਼ਿਰਕਤ ਕਰਨ ਲਈ ਸਿਆਸਤ ਤੋਂ ਲੈ ਕੇ ਮਨੋਰੰਜਨ ਜਗਤ ਦੀਆਂ ਮਸ਼ਹੂਰ ਹਸਤੀਆਂ ਪਹੁੰਚੀਆਂ ਸਨ। ਰਾਘਵ-ਪਰੀ ਦੇ ਵਿਆਹ ਦੀ ਰਿਸੈਪਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this