ਸੁਖਬੀਰ ਸਿੰਘ ਬਾਦਲ ਨੂੰ ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਤਨਖਾਹੀਆ ਕਰਾਰ ਦੇ ਦਿੱਤਾ ਹੈ।ਸੁਖਬੀਰ ਬਾਦਲ ਨੂੰ ਸਪੱਸ਼ਟੀਕਰਨ ਦੇਣ ਲਈ ਪਟਨਾ ਸਾਹਿਬ ਵਿਖੇ ਪੇਸ਼ ਹੋਣ ਨੂੰ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਨੇ ਤਨਖਾਹੀਆ ਕਰਾਰ ਦੇ ਦਿੱਤਾ ਹੈ।
Choose a plan from below, subscribe, and get access to our exclusive articles!
ਸੁਖਬੀਰ ਸਿੰਘ ਬਾਦਲ ਨੂੰ ਤਖਤ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਨੇ ਤਨਖਾਹੀਆ ਕਰਾਰ ਦੇ ਦਿੱਤਾ ਹੈ।ਸੁਖਬੀਰ ਬਾਦਲ ਨੂੰ ਸਪੱਸ਼ਟੀਕਰਨ ਦੇਣ ਲਈ ਪਟਨਾ ਸਾਹਿਬ ਵਿਖੇ ਪੇਸ਼ ਹੋਣ ਨੂੰ ਕਿਹਾ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਪੰਜ ਪਿਆਰਿਆਂ ਨੇ ਤਨਖਾਹੀਆ ਕਰਾਰ ਦੇ ਦਿੱਤਾ ਹੈ।
Read Latest Punjabi news from Punjab, India & all over the world with focus on Punjab and Indian community living around the world.
© 2018-2024 Punjabmirror Media Network | All rights reserved.