HomeਕਾਰੋਬਾਰPetrol Diesel Limit: ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ ਲਿਓ ਇਹ ਖਬਰ...

Petrol Diesel Limit: ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ ਲਿਓ ਇਹ ਖਬਰ ਸਰਕਾਰ ਨੇ ਪੈਟਰੋਲ-ਡੀਜ਼ਲ ਭਰਵਾਉਣ ਦੀ ਲਿਮਿਟ ਕੀਤੀ ਤੈਅ!

Published on

spot_img

Petrol Diesel Limit: ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ ਜਾਂ ਕਾਰ ਦੀ ਟੈਂਕੀ ਫੁਲ ਕਰਵਾ ਕੇ ਰੱਖਦੇ ਹਨ,ਪਰ ਹੁਣ ਤੁਸੀਂ ਆਪਣੀ ਮਰਜ਼ੀ ਅਨੁਸਾਰ ਅਜਿਹਾ ਨਹੀਂ ਕਰ ਸਕਦੇ।

Petrol Diesel Limit: ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਘੁੰਮਣ ਫਿਰਨ ਦੇ ਸ਼ੌਕੀਨ ਆਪਣੀ ਬਾਈਕ ਜਾਂ ਕਾਰ ਦੀ ਟੈਂਕੀ ਫੁਲ ਕਰਵਾ ਕੇ ਰੱਖਦੇ ਹਨ,ਪਰ ਹੁਣ ਤੁਸੀਂ ਆਪਣੀ ਮਰਜ਼ੀ ਅਨੁਸਾਰ ਅਜਿਹਾ ਨਹੀਂ ਕਰ ਸਕਦੇ।ਕਿਉਂਕਿ ਤ੍ਰਿਪੁਰਾ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ ਜਿਸ ਤਹਿਤ ਕਾਰ ਅਤੇ ਬਾਈਕ ਚਲਾਉਣ ਵਾਲਿਆਂ ਲਈ ਪੈਟਰੋਲ ਡੀਜਲ ਰੱਖਣ ਦੀ ਲਿਮਿਟ ਨਿਰਧਰਿਤ ਕੀਤੀ ਗਈ ਹੈ। ਉਸ ਆਧਾਰ ‘ਤੇ ਹੀ ਲਿਮਿਟ ਮੁਤਾਬਕ  ਪੈਟਰੋਲ ਡੀਜ਼ਲ ਮਿਲੇਗਾ।

ਇਹ ਨਿਯਮ ਇਕ ਮਈ ਤੋ ਲਾਗੂ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਦਾ ਕਹਿਣਾ ਹੈ ਕਿ ਦੋ ਪਹੀਆ ਵਾਹਨ ‘ਚ ਪ੍ਰਤੀਦਿਨ ਸਿਰਫ 200 ਰੁਪਏ ਦਾ ਤੇਲ ਭਰਵਾਇਆ ਜਾ ਸਕਦਾ ਹੈ ਜਦਕਿ ਚਾਰ ਪਹੀਆ ਵਾਹਨ ਲਈ ਇਹ ਲਿਮਿਟ 500 ਰੁਪਏ ਰੱਖੀ ਗਈ ਹੈ। ਸੂਬੇ ਅੰਦਰ ਮਾਲ ਗਡੀਆ ਦੇ ਆਉਣ ‘ਚ ਦਿੱਕਤ ਆ ਰਹੀ ਹੈ ਜਿਸ ਕਾਰਨ ਤੇਲ ਦੇ ਭੰਡਾਰ ਵੀ ਖਾਲੀ ਹੋ ਰਹੇ ਹਨ ਅਜਿਹੇ ਵਿਚ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। 

ਇਹ ਵੀ ਪੜ੍ਹੋ : PUNJAB ELECTION: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਜੇਲ੍ਹ ਚੋਂ ਹੀ ਨਾਮਜ਼ਦਗੀ ਦਾਖ਼ਲ ਕਰਨਗੇ, 7 ਦਿਨਾਂ ਲਈ ਮੰਗੀ ਸੀ ਆਰਜੀ…

ਦਰਅਸਲ, ਅਸਾਮ ਦੇ ਜਟਿੰਗਾ ਵਿੱਚ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਮਾਲ ਗੱਡੀਆਂ ਤ੍ਰਿਪੁਰਾ ਨਹੀਂ ਪਹੁੰਚ ਸਕੀਆਂ। ਹਾਲਾਂਕਿ ਮੁਰੰਮਤ ਦੇ ਕੰਮ ਤੋਂ ਬਾਅਦ 26 ਅਪ੍ਰੈਲ ਨੂੰ ਯਾਤਰੀ ਰੇਲ ਸੇਵਾ ਬਹਾਲ ਕਰ ਦਿੱਤੀ ਗਈ ਸੀ, ਜਟਿੰਗਾ ਰਾਹੀਂ ਰੇਲ ਸੇਵਾ ਅਜੇ ਵੀ ਰਾਤ ਨੂੰ ਮੁਅੱਤਲ ਹੈ। ਜਿਸ ਕਾਰਨ ਟਰੇਨਾਂ ਦੀ ਆਵਾਜਾਈ ਕਾਫੀ ਘੱਟ ਗਈ ਹੈ। ਅਜਿਹੇ ‘ਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਕਾਫੀ ਕਮਜ਼ੋਰ ਹੋ ਗਈ ਹੈ। ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਵਧੀਕ ਸਕੱਤਰ ਨਿਰਮਲ ਅਧਿਕਾਰੀ ਨੇ ਦੱਸਿਆ ਕਿ ਸਪਲਾਈ ਘੱਟ ਹੋਣ ਕਾਰਨ 1 ਮਈ ਤੋਂ ਅਗਲੇ ਹੁਕਮਾਂ ਤੱਕ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ‘ਤੇ ਕੁਝ ਪਾਬੰਦੀਆਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this