Petrol Diesel Rate : ਅੱਜ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਤੋਂ ਬਾਅਦ ਕੀ ਤੁਹਾਨੂੰ ਮਿਲੇਗਾ ਸਸਤਾ ਤੇਲ ? ਪੜ੍ਹੋ ਪੂਰੀ ਡਿਟੇਲ 

Date:

Petrol Diesel Rate : ਅੱਜ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਕੱਚਾ ਤੇਲ ਕੱਲ੍ਹ ਦੀ ਦਰ ਨਾਲੋਂ ਹੇਠਲੇ ਪੱਧਰ ‘ਤੇ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟ ਕੰਪਨੀਆਂ ਨੇ ਪੈਟਰੋਲ, ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ।

Petrol Diesel Rate : ਅੱਜ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਕੱਚਾ ਤੇਲ ਕੱਲ੍ਹ ਦੀ ਦਰ ਨਾਲੋਂ ਹੇਠਲੇ ਪੱਧਰ ‘ਤੇ ਹੈ। ਇਸ ਦੇ ਨਾਲ ਹੀ ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟ ਕੰਪਨੀਆਂ ਨੇ ਪੈਟਰੋਲ, ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। ਦੇਸ਼ ਦੀਆਂ ਤਿੰਨ ਵੱਡੀਆਂ ਸਰਕਾਰੀ ਕੰਪਨੀਆਂ ਇੰਡੀਅਨ ਆਇਲ (IOC), ਬੀਪੀਸੀਐਲ (BPCL) ਅਤੇ ਐਚਪੀਸੀਐਲ (HPCL) ਨੇ ਅੱਜ ਸਵੇਰੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕੀਤੀਆਂ, ਜਿਸ ਦੇ ਤਹਿਤ ਅੱਜ ਵੀ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਕੀ ਹਨ ਕੱਚੇ ਤੇਲ ਦੀਆਂ ਕੀਮਤਾਂ  

ਕੱਲ੍ਹ ਦੇ ਮੁਕਾਬਲੇ ਅੱਜ ਕੱਚਾ ਤੇਲ ਥੋੜ੍ਹਾ ਹੇਠਾਂ ਆਇਆ ਹੈ ਅਤੇ ਬ੍ਰੈਂਟ ਕਰੂਡ 96.06 ਡਾਲਰ ਪ੍ਰਤੀ ਬੈਰਲ ਦੀ ਦਰ ‘ਤੇ ਆ ਗਿਆ ਹੈ। ਇਸ ਦੇ ਨਾਲ ਹੀ ਕੱਚੇ ਤੇਲ ਦੀ ਕੀਮਤ ਜੋ ਕੱਲ੍ਹ 92 ਡਾਲਰ ਤੋਂ ਵੱਧ ਸੀ, ਅੱਜ ਘੱਟ ਕੇ 90.93 ਡਾਲਰ ਪ੍ਰਤੀ ਬੈਰਲ ‘ਤੇ ਆ ਗਈ ਹੈ।

ਜਾਣੋ ਚਾਰ ਮਹਾਨਗਰਾਂ ਦੇ ਪੈਟਰੋਲ ਅਤੇ ਡੀਜ਼ਲ ਦੇ ਰੇਟ

ਦਿੱਲੀ- ਪੈਟਰੋਲ 96.72 ਰੁਪਏ ਪ੍ਰਤੀ ਲੀਟਰ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ- ਪੈਟਰੋਲ 111.35 ਰੁਪਏ, ਡੀਜ਼ਲ 97.28 ਰੁਪਏ ਪ੍ਰਤੀ ਲੀਟਰ
ਚੇਨਈ- ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ— ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਦੇਸ਼ ਦੀਆਂ ਹੋਰ ਰਾਜਧਾਨੀਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਲਖਨਊ- ਪੈਟਰੋਲ 96.35 ਰੁਪਏ ਅਤੇ ਡੀਜ਼ਲ 89.55 ਰੁਪਏ ਪ੍ਰਤੀ ਲੀਟਰ
ਗਾਂਧੀਨਗਰ- ਪੈਟਰੋਲ 96.70 ਰੁਪਏ ਡੀਜ਼ਲ 92.44 ਰੁਪਏ ਪ੍ਰਤੀ ਲੀਟਰ
ਜੈਪੁਰ- ਪੈਟਰੋਲ 108.48 ਰੁਪਏ ਡੀਜ਼ਲ 93.72 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ – ਪੈਟਰੋਲ 96.20 ਰੁਪਏ ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਬੈਂਗਲੁਰੂ— ਪੈਟਰੋਲ 101.99 ਰੁਪਏ ਡੀਜ਼ਲ 87.94 ਰੁਪਏ ਪ੍ਰਤੀ ਲੀਟਰ
ਪਟਨਾ – ਪੈਟਰੋਲ 107.24 ਰੁਪਏ ਡੀਜ਼ਲ 94.04 ਰੁਪਏ ਪ੍ਰਤੀ ਲੀਟਰ

ਐਨਸੀਆਰ ਦੇ ਇਨ੍ਹਾਂ ਵੱਡੇ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੇ ਰੇਟ 

ਨੋਇਡਾ— ਪੈਟਰੋਲ 96.92 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
ਗਾਜ਼ੀਆਬਾਦ- 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ

ਇਸ ਤਰ੍ਹਾਂ ਦੇਖੋ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀ ਕੀਮਤ-

ਜੇਕਰ ਤੁਸੀਂ ਬੀਪੀਸੀਐਲ (BPCL) ਦੇ ਗਾਹਕ ਹੋ ਤਾਂ ਦੀ ਕੀਮਤ ਚੈੱਕ ਕਰਨ ਲਈ RSP<ਡੀਲਰ ਕੋਡ> ਲਿਖੋ ਅਤੇ ਇਸਨੂੰ 9223112222 ਨੰਬਰ ‘ਤੇ ਭੇਜੋ। ਦੂਜੇ ਪਾਸੇ HPCL ਗਾਹਕ HPPRICE <ਡੀਲਰ ਕੋਡ> ਲਿਖ ਕੇ 9222201122 ਨੰਬਰ ‘ਤੇ ਭੇਜੋ। ਓਥੇ ਹੀ ਇੰਡੀਅਨ ਆਇਲ (IOC) ਦੇ ਗਾਹਕ RSP <ਡੀਲਰ ਕੋਡ> ਲਿਖ ਕੇ 9224992249 ਨੰਬਰ ‘ਤੇ ਭੇਜੋ। ਇਸ ਤੋਂ ਬਾਅਦ ਤੁਹਾਨੂੰ ਮੈਸੇਜ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਅੱਜ ਦੀਆਂ ਤਾਜ਼ਾ ਕੀਮਤਾਂ ਬਾਰੇ ਜਾਣਕਾਰੀ ਮਿਲੇਗੀ।

LEAVE A REPLY

Please enter your comment!
Please enter your name here

Share post:

Subscribe

Popular

More like this
Related