More
    Homeਮਨੋਰੰਜਨਭਾਰਤੀ ਫਿਲਮ ‘ਆਰ.ਆਰ.ਆਰ’ ਦੇ ਗੀਤ ‘ਨਾਟੂ-ਨਟੂ’ ਨੂੰ ਆਸਕਰ ਮਿਲਣ ‘ਤੇ PM ਮੋਦੀ...

    ਭਾਰਤੀ ਫਿਲਮ ‘ਆਰ.ਆਰ.ਆਰ’ ਦੇ ਗੀਤ ‘ਨਾਟੂ-ਨਟੂ’ ਨੂੰ ਆਸਕਰ ਮਿਲਣ ‘ਤੇ PM ਮੋਦੀ ਨੇ ਦਿੱਤੀ ਵਧਾਈ, ਕਿਹਾ- ਸਾਲਾਂ ਤੱਕ ਯਾਦ ਰਹੇਗਾ ਇਹ ਗੀਤ

    Published on

    spot_img

    ਭਾਰਤੀ ਫਿਲਮ ‘ਆਰ.ਆਰ.ਆਰ’ ਦੇ ਗੀਤ ‘ਨਾਟੂ ਨਾਟੂ’ ਨੇ ਅਕੈਡਮੀ ਐਵਾਰਡਜ਼ ‘ਚ ਸਰਵੋਤਮ ਮੂਲ ਗੀਤ ਦੀ ਸ਼੍ਰੇਣੀ ‘ਚ ਆਸਕਰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਭਾਰਤ ਨੇ ਇਹ ਪੁਰਸਕਾਰ 15 ਸਾਲਾਂ ਬਾਅਦ ਜਿੱਤਿਆ ਹੈ। ਇਸ ਸਾਲ ਭਾਰਤ ਨੂੰ 2 ਆਸਕਰ ਐਵਾਰਡ ਮਿਲੇ ਹਨ। ਇਸ ਜਿੱਤ ‘ਤੇ PM ਮੋਦੀ ਨੇ ਟਵੀਟ ਕਰਕੇ ਖੁਸ਼ੀ ਜਾਹਰ ਸਾਰਿਆਂ ਨੂੰ ਵਧਾਈ ਦਿੱਤੀ ਹੈ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੌਕੇ ‘ਤੇ ਫਿਲਮ ‘RRR’ ਦੇ ਗੀਤਕਾਰ ਸਮੇਤ ਪੂਰੀ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ, ‘ਅਸਾਧਾਰਨ! ‘ਨਾਟੂ ਨਾਟੂ’ ਦੀ ਪ੍ਰਸਿੱਧੀ ਪੂਰੀ ਦੁਨੀਆ ਵਿਚ ਹੈ। ਇਹ ਇੱਕ ਅਜਿਹਾ ਗੀਤ ਹੋਵੇਗਾ ਜੋ ਆਉਣ ਵਾਲੇ ਸਾਲਾਂ ਤੱਕ ਯਾਦ ਰਹੇਗਾ। ਇਸ ਆਸਕਰ ਸਨਮਾਨ ਲਈ ਉਨ੍ਹਾਂ ਨੇ ਐਮ.ਐਮ. ਕੀਰਵਾਨੀ, ਗੀਤਕਾਰ ਗੀਤਕਾਰ ਚੰਦਰਬੋਜ਼ ਅਤੇ ਸਮੁੱਚੀ ਟੀਮ ਨੂੰ ਵਧਾਈ।

    ਦੱਸ ਦੇਈਏ ਆਸਕਰ ਅਵਾਰਡ ਜਿੱਤਣ ਵਾਲਾ ਇਹ ਗੀਤ ‘ਨਾਟੂ ਨਾਟੂ’ ਐਮ ਐਮ ਕੀਰਵਾਨੀ ਦੁਆਰਾ ਰਚਿਆ ਗਿਆ ਹੈ ਅਤੇ ਕਾਲ ਭੈਰਵ ਅਤੇ ਰਾਹੁਲ ਸਿਪਲੀਗੰਜ ਦੁਆਰਾ ਗਾਇਆ ਗਿਆ ਹੈ। ‘ਨਾਟੂ ਨਾਟੂ’ ਦਾ ਅਰਥ ਹੈ ‘ਨੱਚਣਾ’। ਫਿਲਮ ਦਾ ਗੀਤ ਨਾਟੂ ਨਾਟੂ ਦੋਸਤੀ ‘ਤੇ ਆਧਾਰਿਤ ਹੈ। ਇਸ ਗੀਤ ਨੂੰ ਬਣਾਉਣ ‘ਚ 19 ਮਹੀਨੇ ਲੱਗੇ ਹਨ। ਇਹ ਗੀਤ ਅਭਿਨੇਤਾ ਰਾਮ ਚਰਨ ਅਤੇ ਜੂਨੀਅਰ ਐਨਟੀਆਰ ‘ਤੇ ਬਣਾਇਆ ਗਿਆ ਹੈ, ਜਿਸ ਵਿੱਚ ਉਨ੍ਹਾਂ ਦੇ ਪੈਪੀ ਡਾਂਸ ਮੂਵਜ਼ ਦੀ ਵੀ ਸ਼ਲਾਘਾ ਕੀਤੀ ਗਈ ਹੈ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this