Homeਦੇਸ਼ਪ੍ਰਧਾਨ ਮੰਤਰੀ ਮੋਦੀ ਨੇ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ,...

ਪ੍ਰਧਾਨ ਮੰਤਰੀ ਮੋਦੀ ਨੇ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਦਿਖਾਈ ਹਰੀ ਝੰਡੀ, ਸ੍ਰੀ ਆਨੰਦਪੁਰ ਸਾਹਿਬ ਵੀ ਰੁਕੇਗੀ ਟ੍ਰੇਨ

Published on

spot_img

ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ਨੂੰ ਵੰਦੇ ਭਾਰਤ ਐਕਸਪ੍ਰੈੱਸ ਟ੍ਰੇਨ ਦੀ ਸੌਗਾਤ ਦਿੱਤੀ। ਉਨ੍ਹਾਂ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਟ੍ਰੇਨ ਨੂੰ ਊਨਾ ਦੇ ਅੰਬ ਅੰਦੌਰਾ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਾਜਧਾਨੀ ਦਿੱਲੀ ਦੇ ਲਈ ਰਵਾਨਾ ਕੀਤਾ। ਇਸ ਮੌਕੇ ‘ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਕੇਂਦਰੀ ਮੰਤਰੀ ਤੇ ਹਮੀਰਪੁਰ ਦੇ ਸਾਂਸਦ ਅਨੁਰਾਗ ਠਾਕੁਰ ਵੀ ਮੌਜੂਦ ਰਹੇ।

ਇਸ ਟ੍ਰੇਨ ਦੇ ਸ਼ੁਰੂ ਹੋਣ ਨਾਲ ਹੁਣ ਦਿੱਲੀ ਤੇ ਚੰਡੀਗੜ੍ਹ ਦੇ ਵਿਚਾਲੇ ਦਾ ਸਫਰ ਸਿਰਫ਼ 3 ਘੰਟੇ ਵਿੱਚ ਪੂਰਾ ਹੋਵੇਗਾ। ਹੁਣ ਦਿੱਲੀ ਤੋਂ ਚੰਡੀਗੜ੍ਹ ਵਿਚਾਲੇ ਸ਼ਤਾਬਦੀ ਸੁਪਰਫਾਸਟ ਐਕਸਪ੍ਰੈੱਸ ਰਹਿਣ ਯਾਤਰਾ ਵਿੱਚ ਤਕਰੀਬਨ 3.30 ਘੰਟੇ ਦਾ ਸਮਾਂ ਲੱਗਦਾ ਹੈ। ਨਵੀਂ ਵੰਦੇ ਭਾਰਤ ਟ੍ਰੇਨ ਦੀ ਜ਼ਿਆਦਾਤਰ ਗਤੀ 180 ਕਿਲੋਮੀਟਰ ਪ੍ਰਤੀ ਘੰਟਾ ਹੈ, ਜੋ ਯਾਤਰੀਆਂ ਨੂੰ ਦਿੱਲੀ ਤੋਂ ਹਿਮਾਚਲ ਦੇ ਅੰਬ ਅੰਦੌਰਾ ਤੱਕ 5.30 ਘੰਟੇ ਵਿੱਚ ਪਹੁੰਚਾ ਦੇਵੇਗੀ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this