back to top
More
    Homeਦੇਸ਼Chandigarhਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਬੇਅਦਬੀ ਕਰਨ ਵਾਲਿਆਂ ਨੂੰ ਹੁਣ ਉਮਰ ਕੈਦ...

    ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਬੇਅਦਬੀ ਕਰਨ ਵਾਲਿਆਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਮਿਲੇਗੀ…

    Published on

    ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ। ਕੈਬਨਿਟ ਨੇ ਧਾਰਮਿਕ ਗ੍ਰੰਥਾਂ ਅਤੇ ਧਾਰਮਿਕ ਥਾਵਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

    ਇਸ ਨਵੇਂ ਬਿੱਲ ਅਨੁਸਾਰ, ਜੋ ਵੀ ਵਿਅਕਤੀ ਧਾਰਮਿਕ ਗ੍ਰੰਥ ਜਾਂ ਸਥਾਨ ਦੀ ਬੇਅਦਬੀ ਕਰੇਗਾ, ਉਸਨੂੰ ਉਮਰ ਕੈਦ ਦੀ ਸਜ਼ਾ ਮਿਲ ਸਕਦੀ ਹੈ। ਹੁਣ ਤੱਕ ਪੰਜਾਬ ਵਿੱਚ ਐਸੇ ਮਾਮਲਿਆਂ ਲਈ ਕੋਈ ਸਖ਼ਤ ਕਾਨੂੰਨ ਨਹੀਂ ਸੀ।

    ਇਹ ਬਿੱਲ ਅੱਜ ਹੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਨ੍ਹਾਂ ਮਾਮਲਿਆਂ ਦੀ ਤੇਜ਼ ਸੁਣਵਾਈ ਲਈ ਖਾਸ ਅਦਾਲਤਾਂ ਬਣਾਈਆਂ ਜਾਣਗੀਆਂ, ਅਤੇ ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ‘ਤੇ ਵੀ ਛੱਡਣ ਦੀ ਇਜਾਜ਼ਤ ਨਹੀਂ ਮਿਲੇਗੀ।ਇਹ ਕਦਮ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਚੁੱਕਿਆ ਗਿਆ ਹੈ।

    Latest articles

    ਚੰਡੀਗੜ੍ਹ ਵਿੱਚ DRDO ਦਫ਼ਤਰ ‘ਚ ਬੰਬ ਹੋਣ ਦੀ ਸੁਚਨਾ, ਦਫ਼ਤਰ ‘ਚ ਮਚੀ ਹਫੜਾ-ਦਫੜੀ…

    ਚੰਡੀਗੜ੍ਹ ਦੇ DRDO ਦਫ਼ਤਰ 'ਚ ਉਸ ਸਮੇਂ ਦਹਿਸਤ ਦਾ ਮਾਹੌਲ ਬਣ ਗਿਆ, ਜਦੋਂ ਇਮਾਰਤ...

    ਹਰਿਆਣਾ, ਗੋਆ ਅਤੇ ਲੱਦਾਖ ਲਈ ਨਵੇਂ ਰਾਜਪਾਲਾਂ ਅਤੇ ਉਪ ਰਾਜਪਾਲ ਦੀ ਨਿਯੁਕਤੀ…

    ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਸੋਮਵਾਰ ਨੂੰ ਤਿੰਨ ਨਵੇਂ ਚਿਹਰਿਆਂ ਨੂੰ ਵੱਡੇ ਅਹੁਦਿਆਂ ਲਈ ਨਿਯੁਕਤ...

    Punjab Assembly to Discuss New Law: Life Imprisonment for Sacrilege…

    The Punjab government, led by the Aam Aadmi Party, is set to present a...

    ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਵੱਡਾ ਝਟਕਾ – 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਰੱਦ…

    ਸੁਪਰੀਮ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ 'ਚ 1158 ਸਹਾਇਕ ਪ੍ਰੋਫੈਸਰਾਂ ਦੀ ਨਿਯੁਕਤੀ ਪ੍ਰਕਿਰਿਆ...

    More like this