More
    Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਨਤਮਸਤਕ ਹੋਣਗੇ ਸੱਚਖੰਡ...

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਕੇਜਰੀਵਾਲ ਅੱਜ ਨਤਮਸਤਕ ਹੋਣਗੇ ਸੱਚਖੰਡ ਬੱਲਾਂ, ਸੁਰੱਖਿਆ ਵਿਵਸਥਾ ਦੇ ਕੀਤੇ ਗਏ ਪੁਖਤਾ ਇੰਤਜ਼ਾਮ

    Published on

    spot_img

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅੱਜ ਡੇਰਾ ਸੱਚਖੰਡ ਬੱਲਾਂ ਵਿਚ ਨਤਮਸਤਕ ਹੋਣਗੇ। ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈ ਚੁੱਕੇ ਹਨ।

    ਇਲਾਕੇ ਵਿਚ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ। ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਡੇਰਾ ਸੱਚਖੰਡਾ ਬੱਲਾਂ ਵਿਚ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਤਿਆਰੀਆਂ ਤੇ ਵਿਵਸਥਾਵਾਂ ਦੀ ਸਮੀਖਿਆ ਕਰਨ ਦੇ ਬਾਅਦ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਕਿਹਾ ਹੋਇਆ ਹੈ।

    ਇਹ ਵੀ ਪੜ੍ਹੋ : ਵੱਡੀ ਖਬਰ : 1 ਅਪ੍ਰੈਲ ਤੋਂ ਵਧੀਆਂ ਦਰਾਂ ਹੋਣਗੀਆਂ ਲਾਗੂ ਪੰਜਾਬ ‘ਚ ਮਹਿੰਗਾ ਹੋਵੇਗਾ ਟੋਲ ਟੈਕਸ

    ਸ਼ਰਧਾਲੂਆਂ ਲਈ ਲੋੜੀਂਦੀ ਪਾਰਕਿੰਗ, ਸਾਫ-ਸਫਾਈ, ਬੈਠਣ ਤੇ ਸਾਰੇ ਪ੍ਰਬੰਧ ਹੋ ਚੁੱਕੇ ਹਨ ਤਾਂ ਕਿ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਐੱਸਐੱਸਪੀ ਜਲੰਧਰ ਸਵਰਨਦੀਪ ਸਿੰਘ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਕੇ ‘ਤੇ ਮੌਜੂਦ ਹਨ।

    Latest articles

    Sidhu Moose Wala: ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਗਾਣਾ ‘410’ ਹੋਇਆ ਰਿਲੀਜ਼!

    Sidhu Moose Wala New Song: ਸਿੱਧੂ ਮੂਸੇਵਾਲਾ ਦੇ ਫੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ...

    BJP releases list of 6 candidates for Punjab!

    Chandigarh: BJP released the 8th list of Lok Sabha Candidates from Punjab, Odisha and...

    Drinking Coconut Water: ਜਾਣੋ ਕਿੰਨਾ ਅਤੇ ਕਦੋਂ ਕਰਨਾ ਚਾਹੀਦਾ ਸੇਵਨ ਹਾਈ ਬੀਪੀ ਦੇ ਮਰੀਜ਼ਾਂ ਲਈ ਨਾਰੀਅਲ ਪਾਣੀ ਪੀਣਾ ਵਰਦਾਨ!

    Health News: ਨਾਰੀਅਲ ਪਾਣੀ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਕਈ...

    More like this