Homeਪੰਜਾਬਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ PAU ‘ਚ ਕਿਸਾਨ ਮੇਲੇ ਦਾ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ PAU ‘ਚ ਕਿਸਾਨ ਮੇਲੇ ਦਾ ਕਰਨਗੇ ਉਦਘਾਟਨ, ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ

Published on

spot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਲੁਧਿਆਣੇ ਪਹੁੰਚ ਰਹੇ ਹਨ। CM ਮਾਨ ਇੱਥੇ ਫਿਰੋਜ਼ਪੁਰ ਸਥਿਤ PAU ਵਿੱਚ ਕਿਸਾਨ ਮੇਲੇ ਅਤੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਦੇ ਸ਼ਹਿਰ ਵਿੱਚ ਆਉਣ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕਰੀਬ 11 ਵਜੇ ਕਿਸਾਨ ਮੇਲੇ ਦਾ ਮੁੱਖ ਮੰਤਰੀ ਉਦਘਾਟਨ ਹੋਵੇਗਾ ਅਤੇ ਫਿਰ ਉਹ ਕਿਸਾਨਾਂ ਨੂੰ ਸੰਬੋਧਿਤ ਕਰਨਗੇ। ਦੱਸ ਦੇਈਏ ਕਿ ਕਿਸਾਨ ਮੇਲੇ ਦਾ ਆਯੋਜਨ 3 ਸਾਲ ਬਾਅਦ PAU ਵਿੱਚ ਕੀਤਾ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਸਤੰਬਰ 2019 ਤੋਂ ਬਾਅਦ ਹੁਣ ਦੋ ਦਿਨਾਂ ਕਿਸਾਨ ਮੇਲੇ ਦਾ 23-24 ਨੂੰ ਆਯੋਜਨ ਕੀਤਾ ਜਾ ਰਿਹਾ ਹੈ। 2020 ਵਿੱਚ ਕੋਰੋਨਾ ਕਾਰਨ ਕਿਸਾਨ ਮੇਲੇ ਦਾ ਆਯੋਜਨ ਨਹੀਂ ਕੀਤਾ ਗਿਆ।

ਦੱਸਿਆ ਜਾ ਰਿਹਾ ਹੈ ਕਿ ਇਸ ਵਾਰ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਇਸ ਕਾਰਨ ਵੱਖ-ਵੱਖ ਥਾਵਾਂ ‘ਤੇ ਵੱਡੀਆਂ LED ਸਕਰੀਨਾਂ ਵੀ ਲਗਾਈਆਂ ਜਾ ਰਹੀਆਂ ਹਨ। ਮੇਲੇ ਦੀ ਹਰ ਝਲਕ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਮੇਲੇ ਵਿੱਚ ਕਿਸਾਨਾਂ ਲਈ ਵੱਖ-ਵੱਖ ਕਿਸਮਾਂ ਦੇ ਬੀਜਾਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੇ ਸਟਾਲ ਵੀ ਲਗਾਏ ਜਾ ਰਹੇ ਹਨ। ਮੇਲੇ ਵਿੱਚ ਪੰਜਾਬ ਦੀ ਜਵਾਨੀ, ਖੇਤੀ ਅਤੇ ਕੁਦਰਤੀ ਸੋਮਿਆਂ ਨੂੰ ਬਚਾਉਣ ’ਤੇ ਵੀ ਜ਼ੋਰ ਦਿੱਤਾ ਜਾਵੇਗਾ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this