Homeਪੰਜਾਬਪੰਜਾਬ ਦੇ ਮੁੱਖ ਮੰਤਰੀ CM ਮਾਨ ਦਾ ਵੱਡਾ ਐਲਾਨ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ...

ਪੰਜਾਬ ਦੇ ਮੁੱਖ ਮੰਤਰੀ CM ਮਾਨ ਦਾ ਵੱਡਾ ਐਲਾਨ, ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਵਾਲਿਆਂ ਨੂੰ ਮਿਲਣਗੇ 2 ਹਜ਼ਾਰ ਰੁ:

Published on

spot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਦੌਰਾਨ ਮੁੱਖ ਮੰਤਰੀ ਮਾਨ ਵੱਲੋਂ ਕਈ ਵੱਡੇ ਐਲਾਨ ਕੀਤੇ ਗਏ। CM ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਹੁਣ ਕਿਸੇ ਵੀ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾਉਣ ਵਾਲੇ ਨੂੰ 2 ਹਜ਼ਾਰ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਇਸ ਤੋਂ ਇਲਾਵਾ CM ਮਾਨ ਨੇ ਕਿਹਾ ਕਿ ਮਰੀਜ਼ ਦੇ ਇਲਾਜ ਦਾ ਸਾਰਾ ਖਰਚ ਵੀ ਸਰਕਾਰ ਵੱਲੋਂ ਚੁੱਕਿਆ ਜਾਵੇਗਾ। ਇਸ ਤੋਂ ਅੱਗੇ ਲੋਕਾਂ ਨੂੰ ਸਲਾਹ ਦਿੰਦਿਆਂ ਉਨ੍ਹਾਂ ਕਿਹਾ ਕਿ ਗੱਡੀਆਂ ਤੇ ਮੋਟਰਸਾਈਕਲ ਵਿੱਚ ‘First Aid’ ਦੀ ਕਿੱਟ ਜ਼ਰੂਰ ਰੱਖੋ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this