Homeਪੰਜਾਬਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਵੱਡਾ ਐਲਾਨ ਕੀਤਾ ਗਿਆ ਹੈ...

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਵੱਡਾ ਐਲਾਨ ਕੀਤਾ ਗਿਆ ਹੈ ਇਹ ਐਲਾਨ ਗੰਨਾ ਕਿਸਾਨਾਂ ਲਈ ਕੀਤਾ ਗਿਆ ਹੈ , ਬਕਾਇਆ 75 ਕਰੋੜ ਰੁਪਏ ਕੀਤੇ ਜਾਰੀ

Published on

spot_img

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਵੱਡਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਗੰਨਾ ਕਿਸਾਨਾਂ ਲਈ ਕੀਤਾ ਗਿਆ ਹੈ। CM ਮਾਨ ਨੇ ਗੰਨਾ ਕਿਸਾਨਾਂ ਦੇ ਬਕਾਇਆ 75 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਮਾਨ ਨੇ 7 ਸਤੰਬਰ ਤੱਕ ਸਾਰੀ ਬਕਾਇਆ ਰਕਮ ਜਾਰੀ ਕਰਨ ਦੀ ਗੱਲ ਕਹੀ ਸੀ ਤੇ ਉਨ੍ਹਾਂ ਵੱਲੋਂ ਅੱਜ ਆਪਣੇ ਇਸ ਵਾਅਦੇ ਨੂੰ ਪੂਰਾ ਕਰ ਦਿੱਤਾ ਗਿਆ ਹੈ। ਵਿੱਤ ਵਿਭਾਗ ਨੇ ਸ਼ੂਗਰਫੈੱਡ ਨੂੰ 75 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। ਸਰਕਾਰੀ ਮਿੱਲਾਂ ‘ਤੇ ਕਿਸਾਨਾਂ ਦੀ ਰਕਮ ਬਕਾਇਆ ਸੀ। ਇਸ ਤੋਂ ਪਹਿਲਾਂ ਸਰਕਾਰ 200 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਕਰ ਚੁੱਕੀ ਹੈ।

ਹੁਣ ਸਰਕਾਰੀ ਸ਼ੂਗਰ ਮਿੱਲਾਂ ‘ਤੇ ਕਿਸਾਨਾਂ ਦੀ ਕੋਈ ਬਕਾਇਆ ਰਕਮ ਨਹੀਂ ਹੈ ਤੇ ਮੁੱਖ ਮੰਤਰੀ ਨੇ ਤੈਅ ਸਮੇਂ ਵਿਚ ਹੀ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this