ਕਾਂਗਰਸ ਵੱਲੋਂ ਪੰਜਾਬ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਵੇਖੋ ਕਿਸ-ਕਿਸ ਦਾ ਨਾਂ

Punjab Election 2022: ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ ਦਾ ਨਾਂ ਸ਼ਾਮਲ ਹਨ।

ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਵਾਡਰਾ, ਹਰੀਸ਼ ਚੌਧਰੀ ਦਾ ਨਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਅੰਬਿਕਾ ਸੋਨੀ, ਮੀਰਾ ਕੁਮਾਰ, ਅਸ਼ੋਕ ਗਹਿਲੋਤ, ਭੁਪੇਸ਼ ਬਘੇਲ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਆਨੰਦ ਸ਼ਰਮਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ ਦੀ ਵੀ ਸੂਚੀ ਵਿੱਚ ਨਾਂ ਹੈ।

ਸੂਚੀ ਵਿੱਚ ਰਾਜੀਵ ਸ਼ੁਕਲਾ, ਸਚਿਨ ਪਾਇਲਟ, ਰਵਨੀਤ ਸਿੰਘ ਬਿੱਟੂ, ਦੀਪੇਂਦਰ ਸਿੰਘ ਹੁੱਡਾ, ਰਣਜੀਤ ਰੰਜਨ, ਨੀਤਾ ਡਿਸੂਜ਼ਾ, ਬੀਵੀ ਸ਼੍ਰੀਨਿਵਾਸ, ਇਮਰਾਨ ਪ੍ਰਜਾਪਤੀ, ਅਮਰਿੰਦਰ ਸਿੰਘ ਰਾਜਾ ਵੜਿੰਗ, ਅੰਮ੍ਰਿਤਾ ਧਵਨ ਦੇ ਨਾਂ ਵੀ ਸ਼ਾਮਲ ਹਨ।

Leave a Reply

Your email address will not be published.