HomeਪੰਜਾਬPunjab News: ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ...

Punjab News: ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਵੀ ਦਿੱਤਾ ਜ਼ੋਰ

Published on

spot_img

Punjab News : ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ

Punjab News : ਚਾਇਨਾ ਡੋਰ ਦੀ ਵਿੱਕਰੀ ਵਿਰੁੱਧ ਸਖਤ ਕਰਵਾਈ ਕਰਨ ਦੇ ਨਾਲ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਡੋਰ ਦੇ ਮਾਰੂ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਹੈ ਤਾਂ ਜੋ ਬੱਚੇ ਪਤੰਗ ਚੜਾਉਣ ਦੇ ਵਾਸਤੇ ਇਸ ਡੋਰ ਦੀ ਵਰਤੋਂ ਨਾ ਕਰਨ।

ਸੰਧਵਾਂ ਨੇ ਕਿਹਾ ਕਿ ਚਾਇਨਾ ਡੋਰ ਨਾ ਕੇਵਲ ਪਤੰਗ ਚੜਾਉਣ ਵਾਲਿਆਂ ਲਈ ਸਗੋਂ ਆਲੇ-ਦੁਵਾਲੇ ਵਿਚਰਨ ਵਾਲੇ ਲੋਕਾਂ ਲਈ ਵੀ ਮਾਰੂ ਹੈ। ਇਸ ਦੇ ਨਾਲ ਹੁਣ ਤੱਕ ਅਨੇਕਾਂ ਜਾਨਾਂ ਚਲੀਆਂ ਗਈਆਂ ਹਨ ਅਤੇ ਹੁਣ ਇਸ ਦੇ ਹੋਰ ਮਾਰੂ ਨੁਕਸਾਨ ਤੋਂ ਲਾਜ਼ਮੀ ਤੌਰ ’ਤੇ ਬੱਚਿਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਇਸ ਡੋਰ ਦੇ ਖਤਰਨਾਕ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਮਾਪਿਆਂ, ਅਧਿਆਪਕਾਂ ਅਤੇ ਆਲੇ-ਦੁਆਲੇ ਦੇ ਸਿਆਣੇ ਲੋਕਾਂ ਵੱਲੋਂ ਭੂਮਿਕਾ ਨਿਭਾਉਣੀ ਚਾਹੀਦੀ ਹੈ। 

ਉਨਾਂ ਕਿਹਾ ਜੇ ਕਿਸੇ ਬੱਚੇ ਨੇ ਪਤੰਗ ਚੜਾਉਣਾ ਵੀ ਹੈ ਤਾਂ ਇਸ ਵਾਸੇਤੇ ਸਧਾਰਨ ਡੋਰ ਦੀ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਇਸ ਇਸ ਦਾ ਨੁਕਸਾਨ ਤੁਰੇ ਫਿਰਦੇ ਲੋਕਾਂ ਅਤੇ ਪਸ਼ੂਆਂ-ਪੰਛੀਆਂ ਨੂੰ ਨਾ ਹੋਵੇ। ਸੰਧਵਾਂ ਨੇ ਚਾਇਨਾ ਡੋਰ ਦੀ ਵਿੱਕਰੀ ਅਤੇ ਵਰਤੋਂ ਵਿਰੁੱਧ ਸਖਤ ਕਾਰਵਾਈ ਕਰਨ ਵਾਸਤੇ ਪ੍ਰਸ਼ਾਸਨ ਨੂੰ ਆਖਿਆ ਹੈ। ਗੌਰਤਬਲ ਹੈ ਕਿ ਸੂਬੇ ਵਿੱਚ ਚਾਈਨਾ ਡੋਰ ਵੇਚਣ ਵਾਲਿਆਂ ਵਿਰੁੱਧ ਹੁਣ ਤੱਕ 176 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ ਅਤੇ ਚੀਨੀ ਡੋਰ ਦੇ 10269 ਬੰਡਲ ਬਰਾਮਦ ਕੀਤੇ ਹਨ। ਇਸ ਡੋਰ ਨੂੰ ਵੇਚਣ ਵਿੱਚ ਸ਼ਾਮਲ 188 ਵਿਅਕਤੀਆਂ ਨੂੰ ਗਿਰਫ਼ਤਾਰ ਵੀ ਕੀਤਾ ਹੈ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this