ਪੰਜਾਬ ਸਰਕਾਰ ਦੁਆਰਾ ਸੂਬੇ ਵਿਚ ਵੱਡੇ ਪੱਧਰ ‘ਤੇ ਪਟਵਾਰੀਆਂ ਦੀਆਂ ਬਦਲੀਆਂ ਕਰ ਦਿਤੀਆਂ ਗਾਇਆ ਹਨ। ਇਹ ਬਦਲੀਆਂ ਪ੍ਰਬੰਧਕੀ ਪੱਖਾਂ ਅਤੇ ਲੋਕਾਂ ਦੇ ਹਿੱਤ ਨੂੰ ਮੁੱਖ ਤੌਰ ਤੇ ਦੇਖਦੇ ਹੋਏ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਿਹਾ ਗਿਆ ਹੈ ਕਿ ਇਹ ਬਦਲੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੁੰਦੀਆਂ ਹਨ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਦੇ ਅਧਾਰ ਤੇ ਪੰਜਾਬ ਭਰ ਵਿਚ ਕੁੱਲ 42 ਪਟਵਾਰੀਆਂ ਦੀਆਂ ਬਦਲੀਆਂ ਕਰ ਦਿਤੀਆਂ ਗਈਆਂ ਹਨ।
