Homeਦੇਸ਼ਪੜ੍ਹੋ ਪੂਰੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ...

ਪੜ੍ਹੋ ਪੂਰੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ‘ਚ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ

Published on

spot_img

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀਆਂ ਹਦਾਇਤਾਂ ਅਨੁਸਾਰ ਬਸੰਤ ਪੰਚਮੀ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਮਿਤੀ 14-02-2024 (ਬੁੱਧਵਾਰ) ਨੂੰ ਜ਼ਿਲ੍ਹਾ ਰੂਪਨਗਰ ਦੇ ਬਲਾਕ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਿਨ੍ਹਾਂ ਸਕੂਲਾਂ ਵਿੱਚ ਇਮਤਿਹਾਨ/ਪ੍ਰੈਕਟੀਕਲ ਚੱਲ ਰਹੇ ਹਨ, ਉਹ ਆਮ ਵਾਂਗ ਖੁੱਲ੍ਹੇ ਰਹਿਣਗੇ ਅਤੇ ਬੋਰਡ ਪ੍ਰੀਖਿਆਵਾਂ ਨਾਲ ਸਬੰਧਿਤ ਅਧਿਆਪਕ/ਕਰਮਚਾਰੀ ਵੀ ਆਮ ਵਾਂਗ ਡਿਊਟੀ ‘ਤੇ ਜਾਣਗੇ। ਇਹ ਹੁਕਮ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਨਾਲ ਜਾਰੀ ਕੀਤੇ ਗਏ ਹਨ।

Latest articles

3-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ...

ਜਾਣੋ ਕਿੰਨਾ ਹੋਇਆ ਰੇਟ ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ ਦੀ ਵੀ ਵਧੀ ਕੀਮਤ

ਇੰਟਰਨੈਸ਼ਨਲ ਮਾਰਕੀਟ ‘ਚ ਸੋਨੇ ਦੀਆਂ ਕੀਮਤਾਂ ‘ਚ ਤੇਜ਼ੀ ਦੇ ਵਿਚਾਲੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ...

ਸਾਵਧਾਨ! ਇਨ੍ਹਾਂ ਅੰਗਾਂ ‘ਤੇ ਪੈਂਦਾ ਏ ਮਾੜਾ ਅਸਰ! ਜ਼ਿਆਦਾ ਕੋਲਡ ਡ੍ਰਿੰਕ ਪੀਣਾ ਹੋ ਸਕਦੈ ਖ਼ਤ.ਰਨਾਕ

ਗਰਮੀਆਂ ਵਿੱਚ ਲੋਕ ਕੋਲਡ ਡਰਿੰਕ ਬਹੁਤ ਪੀਂਦੇ ਹਨ। ਬਾਜ਼ਾਰ ਹੋਵੇ ਜਾਂ ਘਰ, ਲੋਕ ਆਪਣੀ...

Petrol-Diesel Price Today: ਜਾਣੋ ਆਪਣੇ ਸ਼ਹਿਰ ‘ਚ ਤੇਲ ਦੇ ਰੇਟਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਹੋਈਆਂ ਜਾਰੀ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ...

More like this