back to top
More
    HomePunjabਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਰੋਕੀ, ਟ੍ਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲੈਣਗੇ...

    ਰੋਡਵੇਜ਼ ਮੁਲਾਜ਼ਮਾਂ ਨੇ ਹੜਤਾਲ ਰੋਕੀ, ਟ੍ਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਲੈਣਗੇ ਅਗਲਾ ਫ਼ੈਸਲਾ…

    Published on

    ਪਟਿਆਲਾ: ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਅਤੇ ਕਾਂਟ੍ਰੈਕਟ ਵਰਕਰਾਂ ਦੀ ਯੂਨੀਅਨ (ਪੰਜਾਬ 25/11) ਨੇ ਸੋਮਵਾਰ ਤੋਂ ਸ਼ੁਰੂ ਹੋਣ ਵਾਲੀ ਅਣਮਿਆਦੀ ਹੜਤਾਲ ਨੂੰ ਅਜੇ ਲਈ ਰੱਦ ਕਰ ਦਿੱਤਾ ਹੈ।ਯੂਨੀਅਨ ਦੇ ਸੀਨੀਅਰ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਅਤੇ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਦੱਸਿਆ ਕਿ ਟ੍ਰਾਂਸਪੋਰਟ ਮੰਤਰੀ ਨੇ ਯੂਨੀਅਨ ਨੇਤਾਵਾਂ ਨੂੰ ਸੋਮਵਾਰ ਨੂੰ ਗੱਲਬਾਤ ਲਈ ਬੁਲਾਇਆ ਹੈ।ਉਨ੍ਹਾਂ ਕਿਹਾ ਕਿ ਜੇਕਰ ਮੀਟਿੰਗ ’ਚ ਮੰਗਾਂ ਨਹੀਂ ਮੰਨੀਆਂ ਗਈਆਂ ਤਾਂ ਮੁਲਾਜ਼ਮ ਦੁਬਾਰਾ ਹੜਤਾਲ ‘ਤੇ ਜਾਣਗੇ।

    Latest articles

    🦷 ਦਿਨ ਵਿੱਚ ਦੋ ਵਾਰ ਬੁਰਸ਼ ਕਰਨਾ ਹਰ ਵਾਰ ਫਾਇਦੇਮੰਦ ਨਹੀਂ — ਦੰਦਾਂ ਦੇ ਮਾਹਰਾਂ ਨੇ ਦੱਸਿਆ ਸਹੀ ਤਰੀਕਾ…

    ਅਸੀਂ ਬਚਪਨ ਤੋਂ ਹੀ ਸੁਣਦੇ ਆ ਰਹੇ ਹਾਂ ਕਿ “ਸਵੇਰੇ ਅਤੇ ਰਾਤੀਂ ਦੋ ਵਾਰ...

    ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ‘ਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ: ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ, 12 ਨਵੰਬਰ ਨੂੰ ਸੁਣਵਾਈ…

    ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੇ ਐਲਾਨ ਵਿੱਚ ਲੰਮੀ ਹੋ ਰਹੀ ਦੇਰੀ...

    More like this