ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋ ਗਿਆ ਹੈ । ਉਨ੍ਹਾਂ ਨੇ ਮੁੱਖ ਮੰਤਰੀ ਰਿਹਾਇਸ਼ ਵਿਖੇ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲਈਆਂ । ਇਸ ਮੌਕੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਦੇ ਪਿਤਾ ਵਜੋਂ ਤੇ ਰਾਘਵ ਚੱਢਾ ਨੇ ਭਰਾ ਦੀਆਂ ਰਸਮਾਂ ਨਿਭਾਈਆਂ। ਵਿਆਹ ਸਮਾਗਮ ਵਿੱਚ ਭਗਵੰਤ ਮਾਨ ਤੇ ਗੁਰਪ੍ਰੀਤ ਦੇ ਪਰਿਵਾਰ ਤੋਂ ਇਲਾਵਾ ਕੇਜਰੀਵਾਲ ਦਾ ਪਰਿਵਾਰ ਵੀ ਸ਼ਾਮਿਲ ਹੋਇਆ।





You may also like
-
CM ਮਾਨ ਨੇ ਦਿੱਤੀ ਮਨਜ਼ੂਰੀ ਪਟਿਆਲਾ ‘ਚ ਬਣੇਗਾ ‘ਪੰਜਾਬ ਐਵੀਏਸ਼ਨ ਮਿਊਜ਼ੀਅਮ’
-
ਲੰਪੀ ਵਾਇਰਸ : ਪੰਜਾਬ ਨੇ ਕੇਂਦਰ ਤੋਂ ਗਾਵਾਂ ਲਈ ਮੰਗੀ ਵੈਕਸੀਨ, : ਪੰਜਾਬ ਦੇ ਪਸ਼ੂ ਪਾਲਣ ਲਾਲਜੀਤ ਭੁੱਲਰ ਨੇ ਕੇਂਦਰੀ ਮੰਤਰੀ ਨਾਲ ਕੀਤੀ ਚਰਚਾ
-
ਮਾਨ ਸਰਕਾਰ ਨੇ 12339 ਕਰੋੜ ਰੁ. ਦਾ ਕਰਜ਼ ਕੀਤਾ ਵਾਪਸ ਪੇਸ਼ ਕੀਤਾ 5 ਮਹੀਨੇ ਦਾ ਰਿਪੋਰਟ ਕਾਰਡ,
-
CM ਭਗਵੰਤ ਮਾਨ ਨੇ ਦੇਸ਼ਾਂ-ਵਿਦੇਸ਼ਾਂ ਚ ਵੱਸਦੇ ਅੱਜ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਗਏ ਹਨ। ਇਸ ਖਾਸ ਮੌਕੇ ‘ਤੇ ਦੇਸ਼ ਭਰ ਵਿੱਚ ਧੂਮਧਾਮ ਨਾਲ ਆਜ਼ਾਦੀ ਦਿਵਸ ਮਨਾਇਆ ਜਾ ਰਿਹਾ ਹੈ
-
ਨੋਟੀਫਿਕੇਸ਼ਨ ਜਾਰੀ ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼