back to top
More
    HomeNationalਬਾਰਾਬੰਕੀ ਦੇ ਔਸਨੇਸ਼ਵਰ ਮੰਦਰ 'ਚ ਭਗਦੜ, 2 ਦੀ ਮੌਤ, 29 ਜ਼ਖਮੀ…

    ਬਾਰਾਬੰਕੀ ਦੇ ਔਸਨੇਸ਼ਵਰ ਮੰਦਰ ‘ਚ ਭਗਦੜ, 2 ਦੀ ਮੌਤ, 29 ਜ਼ਖਮੀ…

    Published on

    UP news: ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹੇ ‘ਚ ਇਕ ਦੁੱਖਦਾਈ ਘਟਨਾ ਵਾਪਰੀ। ਐਤਵਾਰ ਰਾਤ ਔਸਨੇਸ਼ਵਰ ਮਹਾਦੇਵ ਮੰਦਰ ਵਿਖੇ ਸਾਵਣ ਦੇ ਤੀਜੇ ਸੋਮਵਾਰ ਨੂੰ ਜਲਾਭਿਸ਼ੇਕ ਕਰਨ ਆਏ ਸ਼ਰਧਾਲੂਆਂ ਦੀ ਭੀੜ ਦੌਰਾਨ ਭਗਦੜ ਮਚ ਗਈ। ਇਹ ਹਾਦਸਾ ਰਾਤ ਲਗਭਗ 2 ਵਜੇ ਵਾਪਰਿਆ, ਜਦੋਂ ਮੰਦਰ ‘ਚ ਅਚਾਨਕ ਕਰੰਟ ਫੈਲ ਗਿਆ। ਕਰੰਟ ਦੀ ਲਪੇਟ ‘ਚ ਆ ਕੇ ਲੋਕ ਡਰ ਗਏ ਅਤੇ ਮਚੀ ਭਗਦੜ ਦੇ ਚਲਦੇ 2 ਲੋਕਾਂ ਦੀ ਮੌਤ ਹੋ ਗਈ ਤੇ 29 ਹੋਰ ਜ਼ਖਮੀ ਹੋ ਗਏ।

    Latest articles

    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਐਂਬੂਲੈਂਸਾਂ ਭੇਜੀਆਂ ਗਈਆਂ…

    ਲੁਧਿਆਣਾ : ਪੰਜਾਬ ਵਿੱਚ ਆਏ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀ...

    ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, CM ਭਗਵੰਤ ਮਾਨ ਦੇ ਨਾਲ ਮਿਲਣਗੇ ਹੜ੍ਹ ਪੀੜਤ ਪਰਿਵਾਰਾਂ ਨੂੰ, ਲੈਣਗੇ ਰਾਹਤ ਕਾਰਜਾਂ ਦਾ ਜਾਇਜ਼ਾ…

    ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਵੇਲੇ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ...

    ਚੰਡੀਗੜ੍ਹ ਵਿੱਚ ਭਾਰੀ ਮੀਂਹ ਨਾਲ ਹਾਲਾਤ ਵਿਗੜੇ, ਸੁਖ਼ਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ ਗਏ, ਸਕੂਲਾਂ ਨੂੰ ਬੰਦ ਕਰਨ ਦੇ ਆਰਡਰ ਜਾਰੀ…

    ਚੰਡੀਗੜ੍ਹ : ਯੂਟੀ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਲੋਕਾਂ ਦੀ ਜ਼ਿੰਦਗੀ...

    More like this