HomeUncategorizedਇਨ੍ਹਾਂ ਨੂੰ ਮਿਲੀ ਵੱਡੀ ਜਿੰਮੇਵਾਰੀ CM ਮਾਨ ਵੱਲੋਂ PSPCL ਤੇ PSTCL ਪਟਿਆਲਾ...

ਇਨ੍ਹਾਂ ਨੂੰ ਮਿਲੀ ਵੱਡੀ ਜਿੰਮੇਵਾਰੀ CM ਮਾਨ ਵੱਲੋਂ PSPCL ਤੇ PSTCL ਪਟਿਆਲਾ ਦੇ ਡਾਇਰੈਕਟਰਾਂ ਦੀ ਨਿਯੁਕਤੀ

Published on

spot_img

ਮੁੱਖ ਮੰਤਰੀ ਭਗਵੰਤ ਮਾਨ ਨੇ PSPCL ਤੇ PSTCL ਪਟਿਆਲਾ ਦੇ ਡਾਇਰੈਕਟਰਾਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧੀ ਨਿਯੁਕਤੀ ਪੱਤਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝਾ ਕੀਤਾ ਹੈ।

ਜਸਵੀਰ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਨਿਵਾਸੀ ਪਿੰਡ ਸੁਰ ਸਿੰਘ ਤਹਿਸੀਲ ਪੱਟੀ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਹ ਨਿਓਕਤੀ 2 ਸਾਲ ਲਈ ਕੀਤੀ ਗਈ ਹੈ। ਇਸਦੇ ਨਾਲ ਹੀ ਨੇਮ ਚੰਦ ਪੁੱਤਰ ਦੀਪ ਚੰਦ ਵਾਸੀ ਸਰਦੂਲਗੜ੍ਹ ਨੂੰ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਵੀ ਕਾਰਜ਼ਕਾਲ 2 ਸਾਲ ਦਾ ਹੋਵੇਗਾ।

ਇਸ ਸੰਬਧੀ ਵਿਭਾਗ ਵੱਲੋ ਰਸਮੀ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ। ਫਿਲਹਾਲ ਮੁੱਖ ਮੰਤਰੀ ਭਗਵੰਤ ਨੇ ਇਨ੍ਹਾਂ ਦੋਵਾਂ ਦੇ ਨਿਯੁਕਤੀ ਪੱਤਰ ਆਪ ਸਾਂਝੇ ਕੀਤੇ ਹਨ।

Latest articles

SKM ਦੀ ਅੱਜ ਪਟਿਆਲਾ ‘ਚ ਮੀਟਿੰਗ PM ਮੋਦੀ ਖਿਲਾਫ ਪੰਜਾਬ ‘ਚ ਕਿਸਾਨ ਕਰਨਗੇ ਪ੍ਰਦਰਸ਼ਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਆ ਰਹੇ ਹਨ। ਭਾਜਪਾ...

Ministry of External Affairs Export Ban: ਪਾਬੰਦੀ ਦੇ ਬਾਵਜੂਦ ਵੀ ਇਨ੍ਹਾਂ ਦੋਵੇਂ ਦੇਸ਼ਾਂ ਨੂੰ ਭੇਜੇ ਜਾਣਗੇ ਚੌਲ ਅਤੇ ਪਿਆਜ਼

Ministry of External Affairs: ਚੌਲਾਂ ਅਤੇ ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਰੋਕਣ ਲਈ ਭਾਰਤ...

20-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ...

ਜਾਣੋ ਕੀਮਤ ਅਤੇ ਫੀਚਰਸ TVS Apache ਬਾਈਕ ਦਾ ਬਲੈਕ ਐਡੀਸ਼ਨ ਹੋਇਆ ਲਾਂਚ,

TVS ਮੋਟਰ ਕੰਪਨੀ ਨੇ ਆਪਣੀ ਬਾਈਕ ਨੂੰ ਨਵੇਂ ਰੂਪ ਨਾਲ ਬਾਜ਼ਾਰ ‘ਚ ਉਤਾਰਿਆ ਹੈ।...

More like this