back to top
More
    HomePunjab1 ਅਗਸਤ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਅਚਾਨਕ ਰੱਦ, ਜਾਣੋ ਕੀ...

    1 ਅਗਸਤ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਅਚਾਨਕ ਰੱਦ, ਜਾਣੋ ਕੀ ਹੋਇਆ…

    Published on

    ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰ ਵਿੱਚ ਇੱਕ ਅਚਾਨਕ ਮੌਤ ਹੋ ਜਾਣ ਕਾਰਨ, 1 ਅਗਸਤ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਨੂੰ ਅਗਲੇ ਹੁਕਮ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।ਇਹ ਜਾਣਕਾਰੀ ਤਖ਼ਤ ਸਾਹਿਬ ਦੇ ਸਕੱਤਰ ਬਗੀਚਾ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਨਵੀਂ ਮੀਟਿੰਗ ਦੀ ਤਾਰੀਖ ਅਤੇ ਸਮਾਂ ਜਲਦ ਹੀ ਤੈਅ ਕਰਕੇ ਸਾਰਿਆਂ ਨੂੰ ਦੱਸਿਆ ਜਾਵੇਗਾ।

    ਉਨ੍ਹਾਂ ਇਹ ਵੀ ਕਿਹਾ ਕਿ ਜਿਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਬੁਲਾਇਆ ਗਿਆ ਸੀ, ਉਹ ਵੀ ਹੁਣ ਨਵੀਂ ਮਿਤੀ ਅਨੁਸਾਰ ਹੋਏਗੀ।

    Latest articles

    ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਸਮੱਗਰੀ ਅਤੇ ਐਂਬੂਲੈਂਸਾਂ ਭੇਜੀਆਂ ਗਈਆਂ…

    ਲੁਧਿਆਣਾ : ਪੰਜਾਬ ਵਿੱਚ ਆਏ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਬਨਿਟ ਮੰਤਰੀ...

    ਭਲਕੇ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, CM ਭਗਵੰਤ ਮਾਨ ਦੇ ਨਾਲ ਮਿਲਣਗੇ ਹੜ੍ਹ ਪੀੜਤ ਪਰਿਵਾਰਾਂ ਨੂੰ, ਲੈਣਗੇ ਰਾਹਤ ਕਾਰਜਾਂ ਦਾ ਜਾਇਜ਼ਾ…

    ਚੰਡੀਗੜ੍ਹ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਇਸ ਵੇਲੇ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦੀ...

    ਚੰਡੀਗੜ੍ਹ ਵਿੱਚ ਭਾਰੀ ਮੀਂਹ ਨਾਲ ਹਾਲਾਤ ਵਿਗੜੇ, ਸੁਖ਼ਨਾ ਝੀਲ ਦੇ ਫਲੱਡ ਗੇਟ ਮੁੜ ਖੋਲ੍ਹੇ ਗਏ, ਸਕੂਲਾਂ ਨੂੰ ਬੰਦ ਕਰਨ ਦੇ ਆਰਡਰ ਜਾਰੀ…

    ਚੰਡੀਗੜ੍ਹ : ਯੂਟੀ ਚੰਡੀਗੜ੍ਹ ਵਿੱਚ ਲਗਾਤਾਰ ਪੈ ਰਹੀ ਭਾਰੀ ਬਾਰਿਸ਼ ਨੇ ਲੋਕਾਂ ਦੀ ਜ਼ਿੰਦਗੀ...

    More like this