Homeਦੇਸ਼ਸੁਨਾਮੀ ਨੂੰ ਲੈ ਕੇ ਅਲਰਟ ਜਾਰੀ ਨਿਊਜ਼ੀਲੈਂਡ ‘ਚ 7.1 ਤੀਬਰਤਾ ਦੇ ਭੂਚਾਲ...

ਸੁਨਾਮੀ ਨੂੰ ਲੈ ਕੇ ਅਲਰਟ ਜਾਰੀ ਨਿਊਜ਼ੀਲੈਂਡ ‘ਚ 7.1 ਤੀਬਰਤਾ ਦੇ ਭੂਚਾਲ ਕਾਰਨ ਹਿੱਲੀ ਧਰਤੀ

Published on

spot_img

ਨਿਊਜ਼ੀਲੈਂਡ ਵਿਚ ਅੱਜ ਤੜਕੇ ਸਵੇਰੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਮਾਪੀ ਗਈ ਹੈ। ਦੁਨੀਆ ‘ਚ ਭੂਚਾਲ ਦੀ ਗਤੀਵਿਧੀ ‘ਤੇ ਨਜ਼ਰ ਰੱਖਣ ਵਾਲੀ ਸੰਸਥਾ ਸੰਯੁਕਤ ਰਾਜ ਭੂ-ਵਿਗਿਆਨਕ ਸਰਵੇਖਣ (USGS) ਦੇ ਮੁਤਾਬਕ ਨਿਊਜ਼ੀਲੈਂਡ ਦੇ ਕੇਰਮਾਡੇਕ ਟਾਪੂ ‘ਚ 10 ਕਿਲੋਮੀਟਰ ਡੂੰਘਾਈ ਵਿੱਚ ਆਇਆ ਸੀ। ਭੁਚਾਲ ਕਰਨ ਹੋਏ ਨੁਕਸਾਨ ਦਾ ਫਿਲਹਾਲ ਪਤਾ ਲਗਾਇਆ ਜ ਰਿਹਾ ਹੈ।

USGS ਦੇ ਇੱਕ ਬਿਆਨ ਦੇ ਅਨੁਸਾਰ, ਵੀਰਵਾਰ (16 ਮਾਰਚ) ਦੀ ਸਵੇਰ ਨੂੰ ਨਿਊਜ਼ੀਲੈਂਡ ਦੇ ਉੱਤਰ ਵਿੱਚ ਕੇਰਮਾਡੇਕ ਟਾਪੂ ਖੇਤਰ ਵਿੱਚ 7.1 ਤੀਬਰਤਾ ਦਾ ਭੂਚਾਲ ਆਇਆ ਹੈ । ਭੂਚਾਲ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਕਿਉਂਕਿ ਭੂਚਾਲ ਸਮੁੰਦਰ ਵਿੱਚ ਆਇਆ ਹੈ, ਮਾਹਰਾਂ ਦਾ ਕਹਿਣਾ ਹੈ ਕਿ ਭੂਚਾਲ ਦੇ ਕੇਂਦਰ ਤੋਂ 300 ਕਿਲੋਮੀਟਰ ਦੇ ਘੇਰੇ ਵਿੱਚ ਸੁਨਾਮੀ ਆ ਸਕਦੀ ਹੈ। ਇਸ ਲਈ ਸੁਨਾਮੀ ਨੂੰ ਲੈ ਕੇ ਅਲਰਟ ਜਾਰੀ ਕਰ ਦਿੱਤਾ ਆ ਗਿਆ ਹੈ।

Latest articles

ਅਮਰੀਕੀ ਮੀਡੀਆ ਦਾ ਦਾਅਵਾ ਗੈਂਗਸਟਰ ਗੋਲਡੀ ਬਰਾੜ ਦਾ ਗੋਲੀਆਂ ਮਾਰ ਕੇ ਕਤਲ?

Goldy Brar: ਮੀਡੀਆ ਰਿਪੋਰਟਾਂ ਮੁਤਾਬਕ ਅਮਰੀਕਾ ਵਿੱਚ ਗੋਲਡੀ ਬਰਾੜ ਨੂੰ ਗੋਲੀਆਂ ਮਾਰ ਕੇ ਮੌਤ...

ICMR ਵਿਗਿਆਨੀ ਨੇ ਕੀਤਾ ਦਾਅਵਾ ਕੋਵਿਸ਼ੀਲਡ ਵੈਕਸੀਨ ਲਵਾਉਣ ਵਾਲੇ 10 ਲੱਖ ‘ਚੋਂ ਸਿਰਫ਼ 7 ਨੂੰ ਹੋ ਸਕਦਾ ਬਲੱਡ ਕਲੋਟਿੰਗ ਦਾ ਖਤਰਾ

ਕੋਰੋਨਾ ਵੈਕਸੀਨ ਕੋਵਿਸ਼ੀਲਡ ਨੂੰ ਲੈ ਕੇ ਭਾਰਤ ਵਿੱਚ ਫੈਲੇ ਡਰ ਵਿਚਾਲੇ ICMR ਦੇ ਇੱਕ...

1-5-2024 ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ...

ਜਾਣੋ ਕਿਵੇਂ ਕਰੀਏ ਇਸਤੇਮਾਲ ਹੁਣ ਗੂਗਲ ਦਾ AI ਟੂਲ ਸਿਖਾਏਗਾ ਫਰਾਟੇਦਾਰ ਇੰਗਲਿਸ਼ ਬੋਲਣਾ

ਤਕਨੀਕੀ ਦਿੱਗਜ ਗੂਗਲ ਅਕਸਰ ਯੂਜ਼ਰਸ ਲਈ ਨਵੇਂ ਫੀਚਰਸ ਪੇਸ਼ ਕਰਦਾ ਰਹਿੰਦਾ ਹੈ। ਅਜਿਹੇ ‘ਚ...

More like this