17 ਅਪ੍ਰੈਲ ਯਾਨੀ ਅੱਜ ਈਸਟਰ ਹੈ। ਇਸਨੂੰ ਈਸਟਰ ਐਤਵਾਰ ਵੀ ਕਿਹਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਈਸਟਰ ਦਾ ਪਵਿੱਤਰ ਤਿਉਹਾਰ ਗੁੱਡ ਫਰਾਈਡੇ ਦੇ ਤੀਜੇ ਦਿਨ ਮਨਾਇਆ ਜਾਂਦਾ ਹੈ।

ਇਸ ਖਾਸ ਮੌਕੇ ‘ਤੇ ਈਸਾਈ ਧਰਮ ਨੂੰ ਮੰਨਣ ਵਾਲੇ ਲੋਕ ਜਸ਼ਨ ਮਨਾਉਂਦੇ ਹਨ। ਰੱਬ ਅੱਗੇ ਅਰਦਾਸ ਕਰਦੇ ਹਨ ਅਤੇ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਵੀ ਦਿੰਦੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਮੌਕੇ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
You may also like
-
SGPC ਪ੍ਰਧਾਨ ਬੋਲੇ- ‘ਇਹ ਅੰਗਰੇਜ਼ਾਂ ਵੱਲੋਂ ਦਿੱਤਾ ਗਿਆ ਸਾਜ਼’ ਹੁਣ ਸ੍ਰੀ ਹਰਿਮੰਦਰ ਸਾਹਿਬ ‘ਚ ਨਹੀਂ ਹੋਵੇਗਾ ਹਾਰਮੋਨੀਅਮ ਨਾਲ ਕੀਰਤਨ !
-
ਨਵੇਂ ਚੁਣੇ ਵਿਧਾਇਕਾਂ ਲਈ ਲਗਾਇਆ ਜਾਵੇਗਾ ਸਿਖਲਾਈ ਕੈਂਪ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ,
-
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਵੀ ਹੋਇਆ ਵਾਧਾ, 10 ਰੁਪਏ ਮਹਿੰਗਾ ਹੋਇਆ 16 ਦਿਨਾਂ ਵਿੱਚ |
-
ਮੁਸਲਿਮ ਪਰਿਵਾਰ ਨੇ ਦੁਨੀਆ ਦੇ ਸਭ ਤੋਂ ਵੱਡੇ ਮੰਦਰ ਲਈ 2.5 ਕਰੋੜ ਦੀ ਜ਼ਮੀਨਦਾਨ ਕੀਤੀ|
-
‘ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਦੀ ਅਧੂਰੀ ਪੜ੍ਹਾਈ ਦਾ ਕਰਵਾਉਣ ਪ੍ਰਬੰਧ’ ਭਗਵੰਤ ਮਾਨ ਦੀ PM ਮੋਦੀ ਨੂੰ ਅਪੀਲ